ਅਫਗਾਨਿਸਤਾਨ ਦੇ ਹੈਰਾਤ ਸੂਬੇ ‘ਚ ਬੰਬ ਧਮਾਕਾ, ਇੱਕ ਬੱਚੇ ਸਮੇਤ 2 ਲੋਕਾਂ ਦੀ ਮੌਤ ਅਤੇ 14 ਜ਼ਖ਼ਮੀ:ਕਾਬੁਲ : ਅਫਗਾਨਿਸਤਾਨ ਦੇ ਪੱਛਮੀ ਹੈਰਾਤ ਸੂਬੇ ਦੇ ਓਬਾ ਜ਼ਿਲ੍ਹੇ ‘ਚ ਅੱਜ ਇੱਕ ਬੰਬ ਧਮਾਕਾ ਹੋਇਆ ਹੈ।
ਇਸ ਧਮਾਕੇ ‘ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ 14 ਹੋਰ ਜ਼ਖ਼ਮੀ ਹੋਏ ਹਨ।ਜਾਣਕਾਰੀ ਅਨੁਸਾਰ ਮ੍ਰਿਤਕਾਂ ‘ਚ ਇੱਕ ਬੱਚਾ ਵੀ ਸ਼ਾਮਲ ਹੈ।