ਪੂਰੇ ਦੇਸ਼ ‘ਚ ਕੋਰੋਨਾ ਦੇ ਕੇਸ ਤੇਜ਼ੀ ਨਾਲ ਵੱਧ ਰਹੇ ਹਨ। ਅਜਿਹੀ ਸਥਿਤੀ ‘ਚ ਮਹਾਰਾਸ਼ਟਰ ਸਰਕਾਰ ਨੇ ਵੀਕਐਂਡ ਕਰਫਿਊ ਲਗਾ ਦਿੱਤਾ ਹੈ ਅਤੇ ਦਿੱਲੀ ਸਰਕਾਰ ਨੇ ਨਾਈਟ ਕਰਫਿਊ ਲਗਾ ਦਿੱਤਾ ਹੈ। ਹੁਣ ਇਕ ਵਾਰ ਫਿਰ ਫਿਲਮ ਇੰਡਸਟਰੀ ਖ਼ਤਰੇ ‘ਚ ਹੈ ਕਿਉਂਕਿ ਮੇਕਰਸ ਨੂੰ ਭਾਰੀ ਨੁਕਸਾਨ ਸਹਿਣਾ ਪੈ ਸਕਦਾ ਹੈ।