80.1 F
New York, US
August 20, 2026
PreetNama
ਖਾਸ-ਖਬਰਾਂ/Important News

ਕਰਤਾਰਪੁਰ ਲਾਂਘੇ ਦਾ ਕੰਮ ਤਕਰੀਬਨ 80% ਪੂਰਾ, ਪਾਕਿਸਤਾਨ ਤੋਂ ਆਈਆਂ ਤਸਵੀਰਾਂ

ਭਾਰਤ ਅਤੇ ਪਾਕਿਸਤਾਨ ਵਿੱਚ ਕਰਤਾਰਪੁਰ ਲਾਂਘੇ ਦੀ ਉਸਾਰੀ ਦਾ ਕੰਮ ਜ਼ੋਰਾਂ ਸ਼ੋਰਾਂ ਨਾਲ ਜਾਰੀ ਹੈ। ਦੋਵੇਂ ਦੇਸ਼ ਹੁਣ 14 ਜੁਲਾਈ ਨੂੰ ਮੁਲਾਕਾਤ ਕਰ ਰਹੇ ਹਨ।ਹਾਲਾਂਕਿ, ਉਸਾਰੀ ਕਾਰਜ ਦੋਵੇਂ ਪਾਸੇ ਜਾਰੀ ਹਨ ਪਰ ਕਰਤਾਰਪੁਰ ਸਾਹਿਬ ਗਲਿਆਰੇ ਦੀ ਉਸਾਰੀ ਲਈ ਪਾਕਿਸਤਾਨ ਨੇ ਲੀਡ ਹਾਸਲ ਕੀਤੀ ਹੋਈ ਹੈ। ਹੁਣ ਤਕ ਪਾਕਿਸਤਾਨ ਨੇ ਕੰਮ ਕਰੀਬ 90 ਫੀਸਦੀ ਮੁਕੰਮਲ ਕਰ ਲਿਆ ਹੈ ਤੇ ਬਾਕੀ ਰਹਿੰਦਾ ਕੰਮ ਵੀ ਜਲਦ ਹੀ ਪੂਰਾ ਹੋਣ ਦੀ ਆਸ ਹੈ।

Related posts

ਚੋਣ ਜਿੱਤਿਆ ਤਾਂ ਚੋਣਵੇਂ ਦੇਸ਼ਾਂ ਦੇ ਮੁਸਲਮਾਨਾਂ ਦੇ ਅਮਰੀਕਾ ਆਉਣ ‘ਤੇ ਮੁੜ ਲਗਾਵਾਂਗਾ ਪਾਬੰਦੀ : ਟਰੰਪ

On Punjab

ਸੀਵਰੇਜ ਦੇ ਜ਼ਹਿਰੀਲੇ ਪਾਣੀ ਨਾਲ ਹੋ ਰਹੀ ਸੈਂਕੜੇ ਏਕੜ ਸਬਜ਼ੀਆਂ ਦੀ ਸਿੰਚਾਈ

On Punjab

ਸ਼ਰਧਾਲੂਆਂ ਨਾਲ ਭਰੀ ਬੱਸ ਨਾਲ ਟਕਰਾਇਆ ਟਰੱਕ, 38 ਜ਼ਖਮੀ

On Punjab