PreetNama
ਖਾਸ-ਖਬਰਾਂ/Important News

ਕਰਤਾਰਪੁਰ ਲਾਂਘੇ ਦਾ ਕੰਮ ਤਕਰੀਬਨ 80% ਪੂਰਾ, ਪਾਕਿਸਤਾਨ ਤੋਂ ਆਈਆਂ ਤਸਵੀਰਾਂ

ਭਾਰਤ ਅਤੇ ਪਾਕਿਸਤਾਨ ਵਿੱਚ ਕਰਤਾਰਪੁਰ ਲਾਂਘੇ ਦੀ ਉਸਾਰੀ ਦਾ ਕੰਮ ਜ਼ੋਰਾਂ ਸ਼ੋਰਾਂ ਨਾਲ ਜਾਰੀ ਹੈ। ਦੋਵੇਂ ਦੇਸ਼ ਹੁਣ 14 ਜੁਲਾਈ ਨੂੰ ਮੁਲਾਕਾਤ ਕਰ ਰਹੇ ਹਨ।ਹਾਲਾਂਕਿ, ਉਸਾਰੀ ਕਾਰਜ ਦੋਵੇਂ ਪਾਸੇ ਜਾਰੀ ਹਨ ਪਰ ਕਰਤਾਰਪੁਰ ਸਾਹਿਬ ਗਲਿਆਰੇ ਦੀ ਉਸਾਰੀ ਲਈ ਪਾਕਿਸਤਾਨ ਨੇ ਲੀਡ ਹਾਸਲ ਕੀਤੀ ਹੋਈ ਹੈ। ਹੁਣ ਤਕ ਪਾਕਿਸਤਾਨ ਨੇ ਕੰਮ ਕਰੀਬ 90 ਫੀਸਦੀ ਮੁਕੰਮਲ ਕਰ ਲਿਆ ਹੈ ਤੇ ਬਾਕੀ ਰਹਿੰਦਾ ਕੰਮ ਵੀ ਜਲਦ ਹੀ ਪੂਰਾ ਹੋਣ ਦੀ ਆਸ ਹੈ।

Related posts

ਅਮਰੀਕੀ ਨੈਸ਼ਨਲ ਸਕਿਓਰਟੀ ਕੌਂਸਲ ਦੇ ਅਧਿਕਾਰੀ ਜਾਨ ਕਿਰਬੀ ਬੋਲੇ, ਕਿਊਬਾ ’ਚ ਲੰਬੇ ਸਮੇਂ ਤੋਂ ਚੱਲ ਰਿਹਾ ਹੈ ਚੀਨੀ ਜਾਸੂਸੀ ਅੱਡਾ

On Punjab

ਭਾਰਤੀ ‘ਚ ਆਣ ਵੜੇ ਅੱਤਵਾਦੀ, ਬੋਲੇ ‘ਇਸ ਵਾਰ ਦੀਵਾਲੀ ਧਮਾਕੇਦਾਰ ਹੋਵੇਗੀ, ਪੂਰਾ ਹਿੰਦੁਸਤਾਨ ਵੇਖੇਗਾ ਤੇ ਯਾਦ ਰੱਖੇਗਾ’

On Punjab

Iran Open Fire : ਈਰਾਨ ਦੇ ਬਾਜ਼ਾਰ ‘ਚ ਬੰਦੂਕਧਾਰੀਆਂ ਨੇ ਕੀਤੀ ਗੋਲੀਬਾਰੀ, 5 ਦੀ ਮੌਤ, ਕਈ ਜ਼ਖ਼ਮੀ

On Punjab