ਨਵੀਂ ਦਿੱਲੀ, ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ‘ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 ‘ਚ ਕਾਂਗਰਸ ਦੀ ਟਿਕਟ ‘ਤੇ ਬਲਾਚੌਰ ਤੋਂ ਵਿਧਾਇਕ ਦੀ ਚੋਣ ਲੜੀ ਸੀ।
previous post