PreetNama
ਰਾਜਨੀਤੀ/Politics

ਕੇਜਰੀਵਾਲ ਵੱਲੋਂ ਸਿੱਖ ਦੰਗਾ ਪੀੜਤਾਂ ਲਈ ਵੱਡੇ ਐਲਾਨ ਦੀ ਤਿਆਰੀ

vਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਦਿੱਲੀ ਸਰਕਾਰ 1984 ਦੇ ਸਿੱਖ ਕਤਲੇਆਮ ਪੀੜਤਾਂ ਨੂੰ ਬਿਜਲੀ ਸਬਸਿਡੀ ਦੇ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਹਿਤ ਸਾਰੇ ਪੀੜਤਾਂ ਨੂੰ ਫਾਇਦਾ ਮਿਲੇਗਾ। ਜੇਕਰ ਕੋਈ 400 ਯੂਨਿਟ ਜਾਂ ਉਸ ਤੋਂ ਘੱਟ ਬਿਜਲੀ ਦਾ ਇਸਤੇਮਾਲ ਕਰਦਾ ਹੈ ਤਾਂ ਉਸ ਨੂੰ ਬਿੱਲ ਦਾ ਭੁਗਤਾਨ ਨਹੀਂ ਕਰਨਾ ਪਵੇਗਾ।

ਤਿਲਕ ਨਗਰ ਤੋਂ ਵਿਧਾਇਕ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਕੁਝ ਖਾਸ ਕਲੌਨੀਆਂ ‘ਚ ਰਹਿਣ ਵਾਲੇ ਪੀੜਤਾਂ ਨੂੰ ਹੀ ਸਬਸਿਡੀ ਮਿਲਦੀ ਸੀ। ਹੁਣ ਸ਼ਹਿਰ ਦੇ ਕਿਸੇ ਵੀ ਕੋਨੇ ‘ਚ ਰਹਿਣ ਵਾਲੇ ਵਿਅਕਤੀ ਨੂੰ ਸਬਸਿਡੀ ਮਿਲੇਗੀ। ਸਰਕਾਰ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮਾਲ ਵਿਭਾਗ ਨੇ ਲਾਭਪਾਤਰੀਆਂ ਦੀ ਪਛਾਣ ਕਰਨ ਲਈ ਸਰਵੇਖਣ ਕੀਤੇ ਹਨ।

Related posts

ਭਾਰਤ ਨੂੰ ਯੂਰੇਨੀਅਮ ਸਪਲਾਈ ਕਰੇਗਾ ਆਸਟਰੇਲੀਆ

On Punjab

ਅੱਜ ਅੰਮ੍ਰਿਤਸਰ ਆਉਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋਣਗੇ ਨਤਮਸਤਕ, ਏਅਰਪੋਰਟ ਰੋਡ 1 ਵਜੇ ਤੱਕ ਪੂਰੀ ਤਰ੍ਹਾਂ ਰਹੇਗਾ ਬੰਦ

On Punjab

ਭਾਰਤ-ਚੀਨ ਸਰਹੱਦੀ ਵਿਵਾਦ ‘ਤੇ ਰਾਜ ਸਭਾ ‘ਚ ਰਾਜਨਾਥ ਸਿੰਘ ਦਾ ਬਿਆਨ: ਚੀਨ ਦੀ ਹਰਕਤ ਕਾਰਨ ਵਧਿਆ ਵਿਵਾਦ

On Punjab