ਬਾਲੀਵੁੱਡ ਕਵੀਨ ਕੰਗਨਾ ਰਣੌਤ ਆਪਣੇ ਬੇਬਾਕ ਰਵੱਈਏ ਕਰਕੇ ਜਾਣੀ ਜਾਂਦੀ ਹੈ ਪਰ ਹਾਲ ਹੀ ਵਿੱਚ ਉਸ ਨੇ ਕੁਝ ਅਜਿਹਾ ਕੀਤਾ ਜਿਸ ਕਰਕੇ ਪੱਤਰਕਾਰਾਂ ਨੇ ਉਸ ਦਾ ਬਾਈਕਾਟ ਕਰ ਦਿੱਤਾ ਹੈ। ਕੰਗਨਾ ਨੇ ਆਪਣੀ ਫ਼ਲਮ ‘ਜਜਮੈਂਟਲ ਹੈ ਕਿਆ’ ਦੀ ਪ੍ਰੈੱਸ ਕਾਨਫਰੰਸ ਦੌਰਾਨ ਨਾ ਸਿਰਫ ਬਦਤਮੀਜ਼ੀ ਕੀਤੀ, ਬਲਕਿ ਉਸ ਨੇ ਝਗੜਾ ਵੀ ਕੀਤਾ। ਇਸੇ ਵਜ੍ਹਾ ਕਰਕੇ ਪੱਤਰਕਾਰਾਂ ਨੇ ਉਸ ਦਾ ਬਾਈਕਾਟ ਕਰ ਦਿੱਤਾ ਹੈ।
previous post