PreetNama
ਖਬਰਾਂ/News

ਗੋਸ਼ਾ ਤੇ ਦੁੱਗਰੀ ਨੂੰ ਮਿਲੀ ਜ਼ਮਾਨਤ

ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਤੇ ਕਾਲਖ ਲਗਾਉਣ ਵਾਲੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਗੁਰਦੀਪ ਸਿੰਘ ਗੋਸ਼ਾ ਅਤੇ ਮੀਤ ਪਾਲ ਸਿੰਘ ਦੁੱਗਰੀ ਨੂੰ ਅੱਜ ਲੁਧਿਆਣਾ ਦੀ ਪੁਨੀਤ ਮੋਹੀਨੀਆ ਦੀ ਅਦਾਲਤ ਵੱਲੋਂ ਜ਼ਮਾਨਤ ਦਿੱਤੀ ਗਈ ਹੈ। ਦੋਵੇਂ ਆਗੂ 2 ਜਨਵਰੀ ਨੂੰ ਜੇਲ੍ਹ ਤੋਂ ਰਿਹਾਅ ਹੋਣਗੇ।

Related posts

ਕੇਜਰੀਵਾਲ ਦੀ ਕਾਰ ਉੱਤੇ ਇੱਟਾਂ ਰੋੜਿਆਂ ਨਾਲ ਹਮਲਾ

On Punjab

ਮਾਘ ਦੀ ਸੰਗਰਾਂਦ ਮੌਕੇ 3.50 ਕਰੋੜ ਲੋਕਾਂ ਵੱਲੋਂ ਸੰਗਮ ਇਸ਼ਨਾਨ

On Punjab

ਦਿੱਲੀ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਯੋਜਨਾ 7-10 ਦਿਨਾਂ ‘ਚ ਹੋਵੇਗੀ ਸ਼ੁਰੂ : ਮੁੱਖ ਮੰਤਰੀ ਆਤਿਸ਼ੀ

On Punjab