66.6 F
New York, US
June 25, 2026
PreetNama
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important News

ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਮ ਖ਼ਾਨ ਨੇ ਕੋਹਲੀ ਨੂੰ ਦਿੱਤੀ ਵਧਾਈ

ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਆਸਟ੍ਰੇਲੀਆ ‘ਚ ਟੇਸਟ ਸੀਰੀਜ਼ ਜਿੱਤਣ ‘ਤੇ ਟੀਮ ਇੰਡੀਆ ਦੇ ਕਪਤਾਨ ਨੂੰ ਵਧਾਈ ਦਿੱਤੀ ਹੈ। ਟੀਮ ਇੰਡੀਆ ਨੇ ਆਸਟ੍ਰੇਲੀਆ ‘ਚ ਇਤਿਹਾਸ ਰੱਚਦੇ ਹੋਏ 4 ਮੈਚਾਂ ਦੀ ਟੇਸਟ ਸੀਰੀਜ਼ ‘ਤੇ 2-1 ਨਾਲ ਕਬਜ਼ਾ ਕੀਤਾ ਹੈ। 71 ਸਾਲਾ ‘ਚ ਪਹਿਲੀ ਵਾਰ ਟੀਮ ਇੰਡੀਆ ਨੇ ਆਸਟ੍ਰੇਲੀਆ ਨੂੰ ਉਨ੍ਹਾਂ ਦੀ ਧਰਤੀ ‘ਤੇ ਹਰਾਇਆ ਹੈ।

ਪਾਕਿਸਤਾਨ ਕ੍ਰਿਕੇਟ ਟੀਮਦੇ ਸਾਬਕਾ ਕਪਤਾਨ ਇਮਰਾਨ ਖ਼ਾਨ ਨੇ ਕਿਹਾ ਭਾਰਤੀ ਟੀਮ ਵੱਲੋਂ ਆਸਟ੍ਰੇਲੀਆ ‘ਚ ਟੇਸਟ ਸੀਰੀਜ਼ ਜਿੱਤਣ ‘ਤੇ ਵਿਰਾਟ ਕੋਹਲੀ ਅਤੇ ਭਾਰਤੀ ਟੀਮ ਨੂੰ ਵਧਾਈ।

Related posts

Instagram ‘ਤੇ BJP ਨਾਲੋਂ ਵੱਧ ਫਾਲੋਅਰਜ਼ ਹੋਣ ਤੋਂ ਬਾਅਦ ‘Cockroach Janta Party’ ਦਾ X ਖਾਤਾ blocked !

On Punjab

ਐਪਲ ਸਣੇ ਪੰਜ ਕੰਪਨੀਆਂ ਖਿਲਾਫ ਬਾਲ ਮਜ਼ਦੂਰੀ ਦੇ ਇਲਜ਼ਾਮ, ਕੇਸ ਦਾਇਰ

On Punjab

ਪੰਜਾਬ ਯੂਨੀਵਰਸਿਟੀ: ਕੇਂਦਰ ਵੱਲੋਂ ਸੈਨੇਟ ਅਤੇ ਸਿੰਡੀਕੇਟ ਦੇ ਤੁਰੰਤ ਪੁਨਰਗਠਨ ਲਾਗੂ ਕਰਨ ’ਤੇ ਰੋਕ

On Punjab