PreetNama
ਖਾਸ-ਖਬਰਾਂ/Important News

ਪਾਕਿਸਤਾਨ ਤੋਂ ਭਾਰਤ ਆ ਰਹੀ ਸੀ ਹੈਰੋਇਨ ਦੀ ਖੇਪ, ਪਾਕਿ ਰੇਲਵੇ ਪੁਲਿਸ ਨੇ ਫੜੀ

ਪਾਕਿਸਤਾਨੀ ਰੇਲਵੇ ਪੁਲਿਸ ਨੂੰ ਭਾਰਤ ਵੱਲ ਆ ਰਹੀ ਮਾਲ ਗੱਡੀ ‘ਚੋਂ 8 ਕਿੱਲੋ ਹੈਰੋਇਨ ਬਰਾਮਦ ਹੋਈ ਹੈ।

Related posts

ਬਿਸਤ ਦੁਆਬ ਨਹਿਰ ਚ ਪਿਆ ਪਾੜ; ਰਿਹਾਇਸ਼ੀ ਇਲਾਕੇ ’ਚ ਭਰਿਆ ਪਾਣੀ

On Punjab

ਟਰੰਪ ਨੂੰ ਝਟਕਾ, ਆਖਰੀ ਸਾਲ ਹਿੱਲੇ ਕੁਰਸੀ ਦੇ ਪਾਵੇ, ਜਾਣੋ ਪੂਰਾ ਮਾਮਲਾ

On Punjab

ਹੈਦਰਾਬਾਦ ਦੇ ਬੰਜਾਰਾ ਹਿਲਸ ‘ਚ Momos ਖਾਣ ਨਾਲ ਔਰਤ ਦੀ ਮੌਤ, 50 ਲੋਕ ਬੀਮਾਰ, ਦੋ ਗ੍ਰਿਫਤਾਰ ਰੇਸ਼ਮਾ ਬੇਗਮ ਦੀ ਹਾਲਤ ਗੰਭੀਰ ਹੋਣ ’ਤੇ ਉਸ ਨੂੰ ਨਿਜਾਮ ਇੰਸਟੀਚਿਊਟ ਆਫ ਮੈਡੀਕਲ ਸਾਇੰਸੇਜ਼ ਵਿਚ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਅਧਿਕਾਰੀਆਂ ਨੂੰ ਸ਼ੱਕ ਹੈ ਕਿ ਮੋਮੋਜ ਤੋਂ ਇਲਾਵਾ ਮੇਓਨੀਜ਼ ਤੇ ਚਟਨੀ ਦੇ ਕਾਰਣ ਵੀ ਭੋਜਨ ਜ਼ਹਿਰੀਲਾ ਹੋ ਸਕਦਾ ਹੈ।

On Punjab