79.59 F
New York, US
July 14, 2025
PreetNama
ਖਾਸ-ਖਬਰਾਂ/Important News

ਪਾਕਿਸਤਾਨ ਨੇ ਲਾਂਘੇ ਦੇ ਉਦਘਾਟਨ ਸਮਾਰੋਹ ਲਈ ਸ਼੍ਰੀ ਸ਼੍ਰੀ ਰਵੀਸ਼ੰਕਰ ਨੂੰ ਦਿੱਤਾ ਸੱਦਾ

Kartarpur Corridor Inaugration Sri Sri RaviShankar : ਪਾਕਿਸਤਾਨ ਵੱਲੋਂ ਸ੍ਰੀ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਦੇ ਮੌਕੇ ਹੁਣ ਸ਼੍ਰੀ ਸ਼੍ਰੀ ਰਵੀਸ਼ੰਕਰ ਨੂੰ ਸੱਦਾ ਭੇਜਿਆ ਗਿਆ ਹੈ । ਇਸ ਤੋਂ ਪਹਿਲਾਂ ਪਾਕਿਸਤਾਨ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਉਦਘਨਤਨ ਸਮਾਰੋਹ ਲਈ ਸੱਦਾ ਦਿੱਤਾ ਗਿਆ ਸੀ । ਜ਼ਿਕਰਯੋਗ ਹੈ ਕਿ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਪਾਕਿਸਤਾਨ ਇਸ ਲਾਂਘੇ ਨੂੰ ਖੋਲ੍ਹਣ ਲਈ ਤਿਆਰ ਹੈ । ਇਹ ਲਾਂਘਾ 9 ਨਵੰਬਰ ਨੂੰ ਅਧਿਕਾਰਿਤ ਰੂਪ ਨਾਲ ਖੋਲ੍ਹਿਆ ਜਾਵੇਗਾ ।

ਇਸ ਮੌਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਇਸ ਦਿਨ ਕਿਸੇ ਵੀ ਸਿੱਖ ਸ਼ਰਧਾਲੂ ਤੋਂ 20 ਡਾਲਰ ਦੀ ਫੀਸ ਨਹੀਂ ਲਈ ਜਾਵੇਗੀ । ਦੱਸ ਦੇਈਏ ਕਿ ਪਾਕਿਸਤਾਨ ਵੱਲੋਂ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਲਈ ਪਹਿਲਾ ਕਾਰਡ ਵੀ ਨਵਜੋਤ ਸਿੱਧੂ ਨੂੰ ਭੇਜਿਆ ਗਿਆ ਹੈ ।

ਦੱਸ ਦੇਈਏ ਕਿ ਪਾਕਿਸਤਾਨ ਵੱਲੋਂ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਲਈ ਪਹਿਲਾ ਕਾਰਡ ਵੀ ਨਵਜੋਤ ਸਿੱਧੂ ਨੂੰ ਭੇਜਿਆ ਗਿਆ ਹੈ ।

Related posts

ਲੈਂਡਿੰਗ ਦੌਰਾਨ 151 ਮੁਸਾਫਰਾਂ ਨਾਲ ਉੱਡ ਰਹੇ ਜਹਾਜ਼ ‘ਚ ਵੱਜਿਆ ਪੰਛੀ, ਵੱਡਾ ਹਾਦਸਾ ਟਲਿਆ

On Punjab

ਦੁਬਈ ‘ਚ ਫਸੇ 14 ਨੌਜਵਾਨ ਦੀ ਵਤਨ ਵਾਪਸੀ

On Punjab

ਬ੍ਰਿਟੇਨ ‘ਚ ਕੰਟੇਨਰ ‘ਚੋਂ ਮਿਲੀਆਂ 39 ਲਾਸ਼ਾਂ

On Punjab