PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਦੇ ਸਰਕਾਰੀ ਦਫ਼ਤਰਾਂ ਨੂੰ ਲੱਗਣਗੇ ਤਾਲੇ ! 5 ਦਿਨ ਨਹੀਂ ਹੋਣਗੇ ਕੰਮ, ਜਾਣੋ ਵਜ੍ਹਾ

ਦਫ਼ਤਰ ਰਹਿਣਗੇ ਪੰਜ ਦਿਨ ਬੰਦ- ਮਨਿਸਟਰੀਅਲ ਕਾਮਿਆਂ ਵੱਲੋਂ 5 ਅਤੇ 6 ਨਵੰਬਰ ਨੂੰ ਕਲਮਛੋੜ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਹੜਤਾਲ ਹੋਣ ਕਰਕੇ ਦਫ਼ਤਰਾਂ ਵਿੱਚ ਕੰਮ ਬੰਦ ਰਹੇਗਾ। ਉਸ ਤੋਂ ਅੱਗੇ 7 ਨਵੰਬਰ ਨੂੰ ਸ਼ਨਿੱਚਰਵਾਰ, 8 ਨਵੰਬਰ ਨੂੰ ਐਤਵਾਰ ਅਤੇ 9 ਨਵੰਬਰ ਨੂੰ ਵਿਸ਼ਵਕਰਮਾ ਦਿਵਸ ਦੀ ਛੁੱਟੀ ਹੋਣ ਕਰਕੇ ਦਫ਼ਤਰ ਬੰਦ ਰਹਿਣਗੇ। ਇਸ ਤਰ੍ਹਾਂ ਲਗਾਤਾਰ ਪੰਜ ਦਿਨ ਸਰਕਾਰੀ ਦਫ਼ਤਰ ਬੰਦ ਰਹਿਣਗੇ।

Related posts

ਕੈਨੇਡਾ ਤੇ ਅਮਰੀਕਾ ‘ਚ ਭਿਆਨਕ ਗਰਮੀ ਨਾਲ ਲੋਕਾਂ ਦਾ ਬੁਰਾ ਹਾਲ, ਟੁੱਟਿਆ ਕਈ ਸਾਲਾਂ ਦਾ ਰਿਕਾਰਡ

On Punjab

ਪਾਕਿਸਤਾਨੀ ਨਾਗਰਿਕ ਅਟਾਰੀ-ਵਾਹਗਾ ਰਸਤੇ ਰਾਹੀਂ ਪਰਤਣ ਲੱਗੇ

On Punjab

ਪਾਦਰੀ ਦੇ ਸਾਢੇ ਛੇ ਕਰੋੜ ਲੈ ਕੇ ਦੌੜੇ ਥਾਣੇਦਾਰ ਕੇਰਲਾ ‘ਚੋਂ ਦਬੋਚੇ

On Punjab