PreetNama
ਖਾਸ-ਖਬਰਾਂ/Important News

ਫਤਿਹਗੜ੍ਹ ਸਾਹਿਬ ਦੇ ਸਿੱਖ ਪਰਿਵਾਰ ‘ਤੇ ਅਮਰੀਕਾ ‘ਚ ਫਾਇਰਿੰਗ, ਘਰ ਵੜ ਕੇ ਚਾਰ ਮੈਂਬਰਾਂ ਦਾ ਕਤਲ

ਅਮਰੀਕਾ ਵਿੱਚ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਮਹਾਦੀਆਂ ਤੇ ਘਮੰਡਗੜ੍ਹ ਨਾਲ ਸਬੰਧਤ ਸਿੱਖ ਪਰਿਵਾਰ ਦੇ ਚਾਰ ਮੈਂਬਰਾਂ ਦਾ ਕਤਲ ਕਰ ਦਿੱਤਾ ਗਿਆ। ਕੁਝ ਹਮਲਾਵਰ ਸਿੱਖ ਪਰਿਵਾਰ ਦੇ ਘਰ ਅੰਦਰ ਦਾਖ਼ਲ ਹੋਏ ਤੇ ਸਿੱਖ ਪਰਿਵਾਰ ‘ਤੇ ਗੋਲ਼ੀਆਂ ਚਲਾ ਦਿੱਤੀਆਂ। ਅਮਰੀਕੀ ਪੁਲਿਸ ਇਸ ਹਮਲੇ ਨੂੰ ਨਸਲੀ ਹਿੰਸਾ ਮੰਨਣ ਤੋਂ ਇਨਕਾਰ ਕਰ ਰਹੀ ਹੈ। ਹਾਲੇ ਤਕ ਹਮਲਾਵਰ ਫੜੇ ਨਹੀਂ ਗਏ।

Related posts

ਦਿਲ ਦਹਿਲਾ ਦੇਣ ਵਾਲੀ ਘਟਨਾ, ਇੱਕੋ ਪਰਿਵਾਰ ਦੇ 5 ਲੋਕਾਂ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼; 2 ਦੀ ਮੌਤ

On Punjab

ਕੇਂਦਰ ਸਰਕਾਰ ਅੰਨਦਾਤੇ ਦੀ ਸਾਰ ਲਏ: ਮਾਨ

On Punjab

ਥਾਈਲੈਂਡ ‘ਚ ਬਜ਼ੁਰਗ ਸਿੱਖ ਨਾਲ ਬਦਸਲੂਕੀ: ਔਰਤਾਂ ਨੇ ਕੀਤੀ ਕੁੱਟਮਾਰ, ਦਸਤਾਰ ਲਾਹੁਣ ਦੀ ਵੀਡੀਓ ਵਾਇਰਲ

On Punjab