PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਬਟਾਲਾ ‘ਚ ਦੇਰ ਸ਼ਾਮ ਹੋਇਆ ਪੁਲਿਸ ਮੁਕਾਬਲਾ, ਗੋਲ਼ੀ ਲੱਗਣ ਨਾਲ ਬਦਮਾਸ਼ ਜ਼ਖ਼ਮੀ

ਬਟਾਲਾ:  ਬੁੱਧਵਾਰ ਦੀ ਦੇਰ ਸ਼ਾਮ ਇਥੋਂ ਬਟਾਲਾ ਦੇ ਅਲੀਵਾਲ ਨੇੜੇ ਪੁਲਿਸ ਅਤੇ ਬਦਮਾਸ਼ ਵਿਚਕਾਰ ਗੋਲ਼ੀਬਾਰੀ ਹੋਈ ਹੈ। ਇਸ ਗੋਲ਼ੀਬਾਰੀ ‘ਚ ਬਦਮਾਸ਼ ਗੋਲ਼ੀ ਲੱਗਣ ਨਾਲ ਜ਼ਖ਼ਮੀ ਹੋਇਆ ਹੈ। ਘਟਨਾ ਵਾਲੀ ਥਾਂ ‘ਤੇ ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਅਤੇ ਐੱਸਐੱਸਪੀ ਬਟਾਲਾ ਡਾਕਟਰ ਮਹਿਤਾਬ ਸਿੰਘ ਪੁੱਜੇ ਹਨ । ਜਾਣਕਾਰੀ ਅਨੁਸਾਰ ਮੁਲਜ਼ਮ ਗੋਲ਼ੀਕਾਂਡ ਅਤੇ ਹੈਰੋਇਨ ਤਸਕਰੀ ਦੇ ਮਾਮਲੇ ਨਾਲ ਜੁੜਿਆ ਹੋਇਆ ਹੈ।

Related posts

ਨੌਜਵਾਨਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਉਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ: ਮੁੱਖ ਮੰਤਰੀ

On Punjab

ਪ੍ਰਮਾਣੂ ਧਮਕੀਆਂ ਤੱਕ ਪਹੁੰਚੀ ਭਾਰਤ-ਪਾਕਿ ਦੀ ਲੜਾਈ

On Punjab

ਅਡਾਨੀ ਗਰੁੱਪ ਹਵਾਈ ਅੱਡਿਆਂ ’ਤੇ ਖਰਚੇਗਾ 1 ਲੱਖ ਕਰੋੜ ਰੁਪਏ; ਅਗਲੇ ਨਿੱਜੀਕਰਨ ਦੌਰ ਵਿੱਚ ਲਗਾਏਗਾ ਵੱਡੀ ਬੋਲੀ

On Punjab