PreetNama
ਸਮਾਜ/Social

ਬਾਰਸ਼ ‘ਚ ਡੁੱਬੇ ਲੀਡਰਾਂ ਦੇ ਘਰ, ਉਧਵ ਠਾਕਰੇ ਵੀ ਨਹੀਂ ਬਚੇ

ਮੁੰਬਈ ‘ਚ ਬਾਰਸ਼ ਕਰਕੇ ਲਗਾਤਾਰ 54 ਫਲਾਈਟਾਂ ਨੂੰ ਕੋਲ ਦੇ ਏਅਰਪੋਰਟ ‘ਤੇ ਡਾਇਵਰਟ ਕੀਤਾ ਗਿਆ ਹੈ। ਇਤਿਹਾਤ ਦੇ ਤੌਰ ‘ਤੇ ਅੱਜ ਸਕੂਲਾਂ, ਕਾਲਜਾਂ ਤੇ ਦਫਤਰਾਂ ਨੂੰ ਬੰਦ ਰੱਖਿਆ ਗਿਆ। ਇਸ ਦੇ ਨਾਲ ਹੀ ਕੰਧ ਡਿੱਗਣ ਕਰਕੇ 20 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ।

Related posts

ਉਮਰ ਅਬਦੁੱਲਾ ਨੇ ‘ਖੱਚਰਵਾਲੇ’ ਲਈ ਪੜ੍ਹਿਆ ‘ਫ਼ਾਤਿਹਾ’

On Punjab

ਫਿਲਮਾਂ ਦੇ ਮਾਮਲੇ ’ਚ ਦਿਲਜੀਤ ਤੇ ਕੰਗਨਾ ਦਾ ਹਾਲ ਇੱਕੋ ਜਿਹਾ

On Punjab

ਨਾਜਾਇਜ਼ ਮਾਈਨਿੰਗ ਕਾਰਨ ਧੁੱਸੀ ਬੰਨ੍ਹ ਨੁਕਸਾਨਿਆ: ਰਾਜਾ ਵੜਿੰਗ

On Punjab