54.05 F
New York, US
October 24, 2026
PreetNama
ਰਾਜਨੀਤੀ/Politics

ਭਾਜਪਾ ਉਮੀਦਵਾਰ ਤੇ ਫਿਲਮ ਸਟਾਰ ਸੰਨੀ ਦਿਓਲ ਇਸ ਅੰਦਾਜ਼ ‘ਚ ਪਹੁੰਚੇ ਕੋਰਟ ਕੰਪਲੈਕਸ

ਭਾਜਪਾ ਉਮੀਦਵਾਰ ਤੇ ਫਿਲਮ ਸਟਾਰ ਸੰਨੀ ਦਿਓਲ ਇਸ ਅੰਦਾਜ਼ ‘ਚ ਪਹੁੰਚੇ ਕੋਰਟ ਕੰਪਲੈਕਸ:ਪਠਾਨਕੋਟ : ਪੰਜਾਬ ‘ਚ ਗਰਮੀ ਵੱਧਣ ਦੇ ਨਾਲ-ਨਾਲ ਸਿਆਸਤ ਵੀ ਗਰਮ ਹੁੰਦੀ ਨਜ਼ਰ ਆਉਣ ਲੱਗ ਪਈ ਹੈ।ਪੰਜਾਬ ਰਾਜ ਅੰਦਰ ਪੈਣ ਵਾਲ਼ੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।ਜਿਉਂ -ਜਿਉਂ ਵੋਟਾਂ ਦੇ ਦਿਨ ਨੇੜੇ ਆ ਰਹੇ ਹਨ ਉਮੀਦਵਾਰ ਲੋਕਾਂ ਦੇ ਦਰਵਾਜ਼ਿਆਂ ਅੱਗੇ ਜਾ ਕੇ ਉਨ੍ਹਾਂ ਨੂੰ ਆਪਣੇ ਹੱਕ ਵਿੱਚ ਭੁਗਤਣ ਲਈ ਅਪੀਲ ਕਰ ਰਹੇ ਹਨ।ਹੁਣ ਇਸ ਵੇਲੇ ਪੰਜਾਬ ‘ਚ ਵੱਖ -ਵੱਖ ਪਾਰਟੀਆਂ ਦੇ ਉਮੀਦਵਾਰ ਵੱਖ -ਵੱਖ ਢੰਗ ਤਰੀਕਿਆਂ ਨਾਲ ਚੋਣ ਪ੍ਰਚਾਰ ਵਿੱਚ ਲੱਗੇ ਹੋਏ ਹਨ।ਇਸ ਤਰ੍ਹਾਂ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਵੀ ਤਾਬੜਤੋੜ ਪ੍ਰਚਾਰ ਕਰ ਰਹੇ ਹਨ।

Related posts

ਨਵੇਂ ਖੇਤੀ ਕਾਨੂੰਨਾਂ ਬਾਰੇ ਖੇਤੀ ਮੰਤਰੀ ਨਰੇਂਦਰ ਤੋਮਰ ਦਾ ਵੱਡਾ ਦਾਅਵਾ, ਜਾਣੋ ਕੀ ਰਹੇਗੀ ਪ੍ਰਾਈਵੇਟ ਸੈਕਟਰ ਦੀ ਭੂਮਿਕਾ!

On Punjab

NIA ਦੀ ਰੇਡ ਵਿੱਚ ਖ਼ਾਲਿਸਤਾਨੀ ਸਮਰਥਕਾਂ ਸਮੇਤ ਬਿਸ਼ਨੋਈ ਗੈਂਗ ਦੇ 6 ਗੁਰਗੇ ਗ੍ਰਿਫ਼ਤਾਰ

On Punjab

ਔਰਤਾਂ ਨੂੰ ਜਲਦੀ ਹੀ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

On Punjab