PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmy

ਮੈਂਡੀ ਤੱਖਰ ਦੇ ਹਲਦੀ ਫੰਕਸ਼ਨ ਦੀਆਂ ਅਣਦੇਖੀਆਂ ਤਸਵੀਰਾਂ ਆਈਆਂ ਸਾਹਮਣੇ, ਵੇਖੋ ਪੰਜਾਬੀ ਅਦਾਕਾਰਾ ਦੀਆਂ ਅਦਾਵਾਂ

 ਪੰਜਾਬੀ ਅਦਾਕਾਰਾ ਮੈਂਡੀ ਤੱਖਰ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੀ ਹੈ। ਉਸ ਦੇ ਵਿਆਹ ਫੰਕਸ਼ਨਜ਼ ਨਾਲ ਜੁੜੀਆਂ ਤਸਵੀਰਾਂ ਅਤੇ ਵੀਡੀਓ ਲਗਾਤਾਰ ਸਾਹਮਣੇ ਆ ਰਹੀਆਂ ਹਨ।ਇਸ ਵਿਚਾਲੇ ਪੰਜਾਬੀ ਅਦਾਕਾਰਾ ਦੇ ਹਲਦੀ ਫੰਕਸ਼ਨ ਦੀਆਂ ਕੁਝ ਅਣਦੇਖੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਇਨ੍ਹਾਂ ਤਸਵੀਰਾਂ ਵਿੱਚ ਤੁਸੀ ਵੀ ਮੈਂਡੀ ਦੀਆਂ ਤਸਵੀਰਾਂ ਉੱਪਰੋਂ ਆਪਣੀਆਂ ਨਜ਼ਰਾਂ ਨਹੀਂ ਹਟਾ ਸਕੋਗੇਇਨ੍ਹਾਂ ਤਸਵੀਰਾਂ ਵਿੱਚ ਤੁਸੀ ਵੀ ਮੈਂਡੀ ਦੀਆਂ ਤਸਵੀਰਾਂ ਉੱਪਰੋਂ ਆਪਣੀਆਂ ਨਜ਼ਰਾਂ ਨਹੀਂ ਹਟਾ ਸਕੋਗੇ

Related posts

ਭਾਜਪਾ ਆਗੂ ਪ੍ਰਨੀਤ ਕੌਰ ਦਾ ਕੇਜਰੀਵਾਲ ’ਤੇ ਤੰਜ… ਨਿਰਦੋਸ਼ ਸੀ ਤਾਂ ED ਸਾਹਮਣੇ ਪੇਸ਼ ਹੋ ਜਾਂਦੇ

On Punjab

ਸੰਗਰਸ਼ ਜਿਨ੍ਹਾਂ ਦੀ ਫਿਤਰਤ ਜਿੱਤ ਉਨ੍ਹਾਂ ਦੀ ਅਟੱਲ

Pritpal Kaur

ਕਪਿਲ ਸ਼ਰਮਾ ਅਤੇ ਰਾਜਪਾਲ ਯਾਦਵ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ

On Punjab