PreetNama
ਰਾਜਨੀਤੀ/Politics

ਰੋਹਤਕ ਰੈਲੀ ‘ਚ ਨਵਜੋਤ ਸਿੱਧੂ ‘ਤੇ ਔਰਤ ਨੇ ਸੁੱਟੀ ਚੱਪਲ, ਲੱਗੇ ਮੋਦੀ-ਮੋਦੀ ਦੇ ਨਾਅਰੇ

 

ਰੋਹਤਕ ਰੈਲੀ ‘ਚ ਨਵਜੋਤ ਸਿੱਧੂ ‘ਤੇ ਔਰਤ ਨੇ ਸੁੱਟੀ ਚੱਪਲ, ਲੱਗੇ ਮੋਦੀ-ਮੋਦੀ ਦੇ ਨਾਅਰੇ,ਰੋਹਤਕ: ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭਖ ਚੁੱਕਿਆ ਹੈ, ਜਿਸ ਦੌਰਾਨ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ। ਉਮੀਦਵਾਰ ਲਗਾਤਾਰ ਲੋਕਾਂ ਨਾਲ ਰਾਬਤਾ ਕਰ ਰਹੇ ਹਨ, ਪਰ ਕਈ ਥਾਵਾਂ ‘ਤੇ ਉਹਨਾਂ ਨੂੰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਬੀਤੀ ਰਾਤ ਰੋਹਤਕ ‘ਚ ਅਜਿਹਾ ਹੀ ਕੁਝ ਵਾਪਰਿਆ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਨਾਲ, ਜਿਥੇ ਜਨ ਸਭਾ ਦੌਰਾਨ ਨਵਜੋਤ ਸਿੱਧੂ ਨੇ ਇਕ ਔਰਤ ਨੇ ਚੱਪਲ ਸੁੱਟ ਦਿੱਤੀ, ਜਿਸ ਤੋਂ ਬਾਅਦ ਜਨ ਸਭਾ ਬੰਦ ਹੋ ਗਈ ਅਤੇ ਹੰਗਾਮਾ ਸ਼ੁਰੂ ਹੋ ਗਿਆ।

ਕੁਝ ਦੇਰ ਬਾਅਦ ਹੀ ਮੌਕੇ ‘ਤੇ ਕੁਝ ਬਾਹਰੀ ਲੋਕ ਵੀ ਆ ਗਏ ਅਤੇ ਉਨ੍ਹਾਂ ਨੇ ਕਾਂਗਰਸੀ ਵਰਕਰਾਂ ਦੇ ਸਾਹਮਣੇ ਮੋਦੀ-ਮੋਦੀ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ।

ਹੋ

Related posts

ਜਨਰਲ ਰਾਵਤ ਕੋਲ ਹੋਏਗੀ ਤਿੰਨੇ ਫੌਜਾਂ ਦੀ ਕਮਾਨ

On Punjab

ਭੂਟਾਨ ਤੋਂ ਪਰਤਦਿਆਂ ਹੀ ਮੋਦੀ ਨੇ ਮਾਰੀ ਫਰਾਂਸ ਉਡਾਰੀ

On Punjab

ਪ੍ਰਣਬ ਮੁਖਰਜੀ ਦੀ ਹਾਲਤ ਨਾਜ਼ੁਕ, ਹਸਪਤਾਲ ਨੇ ਜਾਰੀ ਕੀਤਾ ਸਿਹਤ ਬੁਲੇਟਿਨ

On Punjab
%d bloggers like this: