ਅਹਿਮਦਾਬਾਦ, 17 ਜਨਵਰੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ ਦਾ ਉਦਘਾਟਨ ਕਰਨ ਉਪਰੰਤ ਕਿਹਾ ਕਿ ਗੁਜਰਾਤ ‘ਚ ਡੇਢ ਦਹਾਕੇ ਤੋਂ ਮੈਡੀਕਲ ਸੈਰ ਸਪਾਟਾ ਵਧਿਆ ਹੈ ਤੇ ਲੋਕ ਵਿਦੇਸ਼ਾਂ ਤੋਂ ਇਲਾਜ ਕਰਵਾਉਣ ਲਈ ਇੱਥੇ ਆਉਂਦੇ ਹਨ।ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ ਸਿਹਤ ਖੇਤਰ ਨੂੰ ਹੋਰ ਮਜ਼ਬੂਤੀ ਦੇਵੇਗਾ।
previous post