ਅਜਨਾਲਾ – ਹਲਕਾ ਅਜਨਾਲਾ ‘ਚ ਵਰਕਰਾਂ ਨਾਲ ਮੀਟਿੰਗ ਕਰਨ ਪੁੱਜੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਆਪ ਦੇ ਸਾਂਸਦ ਭਗਵੰਤ ਮਾਨ ਵੱਲੋਂ ਬੀਤੇ ਕੱਲ੍ਹ ਸ਼ਰਾਬ ਛੱਡਣ ਦੇ ਕੀਤੇ ਐਲਾਨ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਵੱਲੋਂ ਤਾਂ ਸ਼ਰਾਬ ਛੱਡਣ ਦਾ ਐਲਾਨ ਹੀ ਕੀਤਾ ਹੈ ਹਾਲਾਂਕਿ ਸ਼ਰਾਬ ਥੋੜਾ ਛੱਡੀ ਹੈ। ਉਨ੍ਹਾਂ ਇਹ ਵੀ ਕਿਹਾ ਸ਼ਰਾਬ ਦੇ ਦੁੱਖ ਕਾਰਨ ਹੀ ਉਨ੍ਹਾਂ ਦੇ ਪਰਿਵਾਰ ਵੱਲੋਂ ਭਗਵੰਤ ਮਾਨ ਨੂੰ ਛੱਡ ਦਿੱਤਾ ਸੀ ਅਤੇ ਉਹ ਹੁਣ ਆਪਣੀ ਜਾਨ ਬਚਾਉਣ ਅਜਿਹੇ ਡਰਾਮੇ ਕਰ ਰਿਹਾ ਹੈ।
previous post
next post