PreetNama
ਖਾਸ-ਖਬਰਾਂ/Important News

ਸ਼ਿਮਲਾ ਜਾਣ ਦੀ ਸੋਚ ਰਹੇ ਤਾਂ ਪਹਿਲਾਂ ਦੇਖ ਲਓ ਤਸਵੀਰਾਂ ‘ਚ ਉੱਥੇ ਕੀ ਹੈ ਮਾਹੌਲ!

ਲਗਾਤਾਰ ਬਰਸਾਤ ਹੋਣ ਕਾਰਨ ਸ਼ਿਮਲਾ ਵਿੱਚ ਵੱਡੀ ਮਾਤਰਾ ਵਿੱਚ ਢਿੱਗਾਂ ਡਿੱਗ ਰਹੀਆਂ ਹਨ।ਪਹਾੜਾਂ ਤੋਂ ਮਿੱਟੀ ਤੇ ਮਲਬੇ ਕਾਰਨ ਕੌਮਾਂਤਰੀ ਵਿਰਾਸਤ ਕਾਲਕਾ-ਸ਼ਿਮਲਾ ਹੈਰੀਟੇਜ ਰੇਲਵੇ ਟਰੈਕ ਬੰਦ ਹੋਇਆ।ਇਸ ਰੂਟ ‘ਤੇ ਚੱਲਣ ਵਾਲੀਆਂ ਤਿੰਨੇ ਰੇਲਾਂ ਰੱਦ ਹੋਈਆਂ।ਹਾਲਾਂਕਿ ਰੇਲਵੇ ਦੀਆਂ ਟੀਮਾਂ ਮਲਬਾ ਹਟਾਉਣ ਵਿੱਚ ਰੁੱਝੀਆਂ ਹੋਈਆਂ ਹਨ।

Related posts

ਸੈਫ ’ਤੇ ਹਮਲੇ ਲਈ ਵਰਤੇ ਚਾਕੂ ਦਾ ਤੀਜਾ ਹਿੱਸਾ ਬਰਾਮਦ

On Punjab

ਪੰਜਾਬ ਕਿੰਗਜ਼ 11 ਸਾਲਾਂ ਬਾਅਦ IPL ਦੇ ਫਾਈਨਲ ਵਿਚ

On Punjab

ਕਸ਼ਮੀਰ ‘ਚ ਤਣਾਅ ਮਗਰੋਂ ਪਾਕਿਸਤਾਨ ‘ਚ ਵੀ ਹਿੱਲਜੁਲ

On Punjab