PreetNama
tradingਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ’ਚ 200 ਅੰਕ ਡਿੱਗਿਆ

ਮੁੰਬਈ-ਬੰਬੇ ਸਟਾਕ ਐਕਸਚੇਂਜ (BSE) ਦਾ ਸੂਚਕ ਅੰਕ Sensex ਸ਼ੁੁਰੂਆਤੀ ਕਾਰੋਬਾਰ ਵਿਚ 201.06 ਅੰਕ ਡਿੱਗ ਕੇ 77,110.74 ਨੂੰ ਪਹੁੰਚ ਗਿਆ ਹੈ। ਉਧਰ ਐੱਨਐੱਸਈ ਦੇ Nifty ਵਿਚ ਵੀ ਗਿਰਾਵਟ ਦਾ ਦੌਰ ਜਾਰੀ ਰਿਹਾ। ਨਿਫਟੀ 79.55 ਨੁਕਤਿਆਂ ਦੇ ਨਿਘਾਰ ਨਾਲ 23,302.05 ਦੇ ਪੱਧਰ ’ਤੇ ਪੁੱਜ ਗਿਆ।

Related posts

ਸੁਰੰਗੀ ਮਾਸਟਰ (ਵਿੱਕੀ ਅਬੂਆਲ)

Pritpal Kaur

ਅਮਰੀਕਾ: 24 ਘੰਟਿਆਂ ‘ਚ 20000 ਤੋਂ ਵੱਧ ਕੋਰੋਨਾ ਕੇਸ, ਕੁੱਲ ਅੰਕੜਾ 20 ਲੱਖ 66 ਹਜ਼ਾਰ ਤੋਂ ਪਾਰ

On Punjab

Tesla ਦੀ ਭਾਰਤ ਵਿਚ ਐਂਟਰੀ, ਮੁੰਬਈ ’ਚ ਪਹਿਲਾ ਖੁੱਲ੍ਹਿਆ

On Punjab