62.02 F
New York, US
March 23, 2026
PreetNama
ਖਾਸ-ਖਬਰਾਂ/Important News

ਸਿੱਖ ਦੇ ‘Free Meal Service’ ਟਰੱਕ ਨੇ ਜਿੱਤਿਆ ਅਮਰੀਕੀਆਂ ਦਾ ਦਿਲ

ਅਮਰੀਕੀ ਸਿੱਖ ਵੱਲੋਂ ‘ਸੇਵਾ ਟਰੱਕ’ ਰਾਹੀਂ ਸਹੂਲਤਾਂ ਤੋਂ ਵਾਂਝੇ ਭਾਈਚਾਰਿਆਂ ਦੇ ਲੋਕਾਂ ਮੁਫ਼ਤ ਖਾਣਾ ਪਹੁੰਚਾਉਣ ਦੀ ਸੇਵਾ ਨਿਭਾਈ ਜਾ ਰਹੀ ਹੈ। ਉਸ ਵੱਲੋਂ ਸਥਾਨਕ ਲੋੜਵੰਦ ਸਕੂਲ ਤੇ ਸਮਾਜਸੇਵੀ ਸੰਸਥਾਵਾਂ ਨੂੰ ਲੋੜ ਦੇ ਆਧਾਰ ’ਤੇ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਦੀ ਅਮਰੀਕੀ ਲੋਕਾਂ ਵੱਲੋਂ ਕਾਫੀ ਪ੍ਰਸ਼ੰਸਾ ਕੀਤੀ ਜਾ ਰਹੀ ਹੈ।

Related posts

UAE – ਪਾਕਿਸਤਾਨ ਦੇ ਸਾਂਝੇ ਬਿਆਨ ‘ਚ ਕਸ਼ਮੀਰ ਦਾ ਕੋਈ ਜ਼ਿਕਰ ਨਹੀਂ, PM ਸ਼ਾਹਬਾਜ਼ ਸ਼ਰੀਫ ਨੇ ਦੂਰੀ ਬਣਾਈ

On Punjab

US : ਅਮਰੀਕਾ ‘ਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਲਹਿਰਾਇਆ ਝੰਡਾ, ਕਿਹਾ- ‘ਭਾਰਤ-ਅਮਰੀਕਾ ਸਬੰਧਾਂ ‘ਚ ਆ ਰਹੇ ਹਨ ਕ੍ਰਾਂਤੀਕਾਰੀ ਬਦਲਾਅ’

On Punjab

ਕੋਰੋਨਾ ਦਾ ਕਹਿਰ : ਅਮਰੀਕਾ ਵਿੱਚ ਹਰ ਘੰਟੇ 2,600 ਪਾਜ਼ੇਟਿਵ ਕੇਸ ਮਿਲਣ ਲੱਗੇ

On Punjab