PreetNama
ਖਾਸ-ਖਬਰਾਂ/Important News

ਸੀਤਾਰਾਮ ਯੇਚੁਰੀ ਦਾ ਸਰਕਾਰ ‘ਤੇ ਤੰਜ, “ਕਸ਼ਮੀਰੀਆਂ ਨੂੰ ਕੀਤਾ ਘਰਾਂ ‘ਚ ਕੈਦ”

ਨਵੀਂ ਦਿੱਲੀਮਾਕਪਾ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਸੋਮਵਾਰ ਸਰਕਾਰ ‘ਤੇ ਇਲਜ਼ਾਮ ਲਗਾਇਆ ਕਿ ਕਸ਼ਮੀਰ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ‘ਚ ਕੈਦ ਕੀਤਾ ਗਿਆ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਜੰਮੂਕਸ਼ਮੀਰ ਦੇ ਦਰਜੇ ‘ਚ ਬਦਲਾਅ ਦਾ ਅਸਰ ਵਿਸ਼ੇਸ ਦਰਜਾ ਹਾਸਲ ਸੂਬਿਆਂ ‘ਚ ਮਹਿਸੂਸ ਕੀਤਾ ਜਾਵੇਗਾ।

ਯੇਚੁਰੀ ਨੇ ਲੋਕਾਂ ਨੂੰ ਈਦ ਉਲਅਜ਼ਹਾ ਮੌਕੇ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਹੁਣ ਤਕ ਕਸ਼ਮੀਰ ‘ਚ ਆਪਣੇ ਸਾਥੀਆਂ ਦੀ ਸਥਿਤੀ ਬਾਰੇ ਕੋਈ ਜਾਣਕਾਰੀ ਨਹੀ ਹੈ। ਯੇਚੁਰੀ ਅਤੇ ਭਾਕਪਾ ਦੇ ਜਨਰਲ ਸਕੱਤਰ ਨੂੰ ਸ਼ੁੱਕਰਵਾਰ ਨੂੰ ਸ਼੍ਰੀਨਗਰ ਜਾਣ ਦੀ ਇਜਾਜ਼ਤ ਨਹੀ ਦਿੱਤੀ ਗਈ ਸੀ।ਉਨ੍ਹਾਂ ਕਿਹਾ, “ਸਾਡਾ ਦੇਸ਼ ਭਾਸ਼ਾਵਾਂਧਰਮਾਂਸੰਸਕ੍ਰਿਤੀਆਂ ਅਤੇ ਵੱਖਵੱਖ ਵਿਚਾਰਾਂ ਵਾਲਾ ਦੇਸ਼ ਹੈ ਅਤੇ ਇਹੀ ਸਾਡੀ ਤਾਕਤ ਹੈ”।

Related posts

ਬਜਾਜ ਫਾਈਨਾਂਸ ਅਤੇ ਵਿਦੇਸ਼ੀ ਫੰਡਾਂ ਦੀ ਨਿਕਾਸੀ ਕਾਰਨ ਸ਼ੇਅਰ ਬਾਜ਼ਾਰ ’ਚ ਤੇਜ਼ੀ ਨਾਲ ਗਿਰਾਵਟ

On Punjab

ਗੈਂਗਸਟਰ ਹਾਸ਼ਿਮ ਬਾਬਾ ਦੀ ਪਤਨੀ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ

On Punjab

ਅਮਰੀਕਾ ‘ਚ ਫਿਰ ਚੱਲੀ ਗੋਲੀ, ਓਹੀਓ ‘ਚ 10 ਮੌਤਾਂ, 24 ਘੰਟਿਆਂ ‘ਚ 30 ਲੋਕ ਮਰੇ

On Punjab