23.59 F
New York, US
January 16, 2025
PreetNama
ਸਿਹਤ/Health

ਸੌਂਫ ਦਾ ਪਾਣੀ ਪੀਣ ਦੇ ਫਾਇਦੇ ਜਾਣ ਕੇ ਹੋ ਜਾਵੋਗੇ ਹੈਰਾਨ

Benefits of fennel seeds: ਸੌਂਫ ਦਾ ਪਾਣੀ ਸਿਹਤ ਲਈ ਕਾਫੀ ਚੰਗਾ ਮੰਨਿਆ ਜਾਂਦਾ ਹੈ। ਸੌਂਫ ਵਿੱਚ ਮੌਜੂਦ ਐਂਟੀਆਕਸੀਡੈਂਟ, ਵਿਟਾਮਿਨ A, B, ਅਮੀਨੋ ਐਸਿਡ, ਕਾਪਲੈਕਸ, ਵਿਟਾਮਿਨ C ਤੇ D ਸਿਹਤ ਲਈ ਕਾਫੀ ਫਾਇਦੇਮੰਦ ਹਨ। ਜੇ ਰੋਜ਼ਾਨਾ ਸੌਂਫ ਦਾ ਪਾਣੀ ਪੀਤਾ ਜਾਏ ਤਾਂ ਇਸ ਨਾਲ ਕਈ ਬਿਮਾਰੀਆਂ ਨੂੰ ਦੂਰ ਰੱਖਿਆ ਜਾ ਸਕਦਾ ਹੈ।

ਜੇ ਰੋਜ਼ਾਨਾ ਸੌਂਫ ਦਾ ਪਾਣੀ ਪੀਤਾ ਜਾਏ ਤਾਂ ਇਸ ਨਾਲ ਪਾਚਨ ਸ਼ਕਤੀ ਕਾਫੀ ਚੰਗੀ ਰਹਿੰਦੀ ਹੈ।ਰੋਜ਼ਾਨਾ ਸੌਂਫ ਦਾ ਪਾਣੀ ਪੀਣ ਨਾਲ ਦਿਲ ਦੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ। ਇਸ ਦੇ ਨਾਲ-ਨਾਲ ਬਲੱਡ ਪ੍ਰੈਸ਼ਰ ਤੇ ਹਾਈਪਰਟੈਂਸ਼ਨ ਨੂੰ ਵੀ ਕੰਟਰੋਲ ਰੱਖਿਆ ਜਾ ਸਕਦਾ ਹੈ।ਮਸੂੜਿਆਂ ਲਈ ਸੌਂਫ ਦਾ ਪਾਣੀ ਬੇਹੱਦ ਕਾਰਗਰ ਹੈ। ਰੋਜ਼ਾਨਾ ਸੌਂਫ ਦਾ ਪਾਣੀ ਪੀਣ ਨਾਲ ਯਾਦਾਸ਼ਤ ਚੰਗੀ ਹੁੰਦੀ ਹੈ।ਰੋਜ਼ਾਨਾ ਸੌਂਫ ਦਾ ਪਾਣੀ ਪੀਣ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ।

ਜੇ ਰੋਜ਼ਾਨਾ 5-6 ਗ੍ਰਾਮ ਸੌਂਫ ਖਾਧੀ ਜਾਏ ਤਾਂ ਲਿਵਰ ਠੀਕ ਰਹਿੰਦਾ ਹੈ।ਰੋਜ਼ਾਨਾ ਮਿਸ਼ਰੀ ਨਾਲ ਸੌਂਫ ਖਾਣ ਨਾਲ ਆਵਾਜ਼ ਚੰਗੀ ਹੁੰਦੀ ਹੈ। ਖੰਘ ਦੀ ਸਮੱਸਿਆ ਵੀ ਨਹੀਂ ਰਹਿੰਦੀ।ਸੌਂਫ ਕੋਲੈਸਟ੍ਰੋਲ ਪੱਧਰ ਵੀ ਕਾਬੂ ‘ਚ ਰੱਖਦਾ ਹੈ।ਜੇ ਇੱਕ ਚੱਮਚ ਸੌਂਫ ਨੂੰ 2 ਕੱਪ ਪਾਣੀ ਵਿੱਚ ਉਬਾਲ ਕੇ ਪੀਤਾ ਜਾਏ ਤਾਂ ਅੰਤੜੀਆਂ ਚੰਗੀਆਂ ਰਹਿੰਦੀਆਂ ਹਨ ਤੇ ਖਾਂਸੀ ਗਾਇਬ ਹੋ ਜਾਂਦੀ ਹੈ।ਰੋਜ਼ਾਨਾ ਸੌਂਫ ਦਾ ਪਾਣੀ ਪੀਣ ਨਾਲ ਦਿਲ ਦੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ। ਇਸ ਦੇ ਨਾਲ-ਨਾਲ ਬਲੱਡ ਪ੍ਰੈਸ਼ਰ ਤੇ ਹਾਈਪਰਟੈਂਸ਼ਨ ਨੂੰ ਵੀ ਕੰਟਰੋਲ ਰੱਖਿਆ ਜਾ ਸਕਦਾ ਹੈ।

ਮਸੂੜਿਆਂ ਲਈ ਸੌਂਫ ਦਾ ਪਾਣੀ ਬੇਹੱਦ ਕਾਰਗਰ ਹੈ। ਰੋਜ਼ਾਨਾ ਸੌਂਫ ਦਾ ਪਾਣੀ ਪੀਣ ਨਾਲ ਯਾਦਾਸ਼ਤ ਚੰਗੀ ਹੁੰਦੀ ਹੈ। ਰੋਜ਼ਾਨਾ ਸੌਂਫ ਦਾ ਪਾਣੀ ਪੀਣ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ। ਜੇ ਰੋਜ਼ਾਨਾ 5-6 ਗ੍ਰਾਮ ਸੌਂਫ ਖਾਧੀ ਜਾਏ ਤਾਂ ਲਿਵਰ ਠੀਕ ਰਹਿੰਦਾ ਹੈ।ਰੋਜ਼ਾਨਾ ਮਿਸ਼ਰੀ ਨਾਲ ਸੌਂਫ ਖਾਣ ਨਾਲ ਆਵਾਜ਼ ਚੰਗੀ ਹੁੰਦੀ ਹੈ। ਖੰਘ ਦੀ ਸਮੱਸਿਆ ਵੀ ਨਹੀਂ ਰਹਿੰਦੀ। ਸੌਂਫ ਕੋਲੈਸਟ੍ਰੋਲ ਪੱਧਰ ਵੀ ਕਾਬੂ ‘ਚ ਰੱਖਦਾ ਹੈ। ਜੇ ਇੱਕ ਚੱਮਚ ਸੌਂਫ ਨੂੰ 2 ਕੱਪ ਪਾਣੀ ਵਿੱਚ ਉਬਾਲ ਕੇ ਪੀਤਾ ਜਾਏ ਤਾਂ ਅੰਤੜੀਆਂ ਚੰਗੀਆਂ ਰਹਿੰਦੀਆਂ ਹਨ ਤੇ ਖਾਂਸੀ ਗਾਇਬ ਹੋ ਜਾਂਦੀ ਹੈ।

Related posts

Healthy Foods For Kids : ਬੱਚਿਆਂ ਦੀ ਡਾਈਟ ‘ਚ ਸ਼ਾਮਲ ਕਰੋ ਇਹ 5 ਸਿਹਤਮੰਦ ਚੀਜ਼ਾਂ

On Punjab

Garlic Health Benefits: ਕੀ ਤੁਹਾਨੂੰ ਗਰਮੀਆਂ ‘ਚ ਲਸਣ ਖਾਣਾ ਚਾਹੀਦਾ ਹੈ? ਜਾਣੋ ਇਸਦੇ ਨੁਕਸਾਨ ਤੇ ਫਾਇਦੇ

On Punjab

ਅਧਿਐਨ ਦਰਸਾਉਂਦਾ ਹੈ ਕਿ ਸਰੀਰਕ ਗਤੀਵਿਧੀ ਸਰੀਰ ਦੀ ‘Cannabis’ ਨੂੰ ਵਧਾ ਕੇ ਕਰ ਸਕਦੀ ਹੈ ਵੱਡੀਆਂ ਬਿਮਾਰੀਆਂ ਦਾ ਇਲਾਜ

On Punjab