65.88 F
New York, US
October 23, 2026
PreetNama
ਖੇਡ-ਜਗਤ/Sports News

ਹਿੱਟਮੈਨ ਰੋਹਿਤ ਫਿਰ ਰਹੇ ਹਿੱਟ, ਰਾਹੁਲ ਵੀ ਪਿੱਛੇ ਨਹੀਂ

ਨਵੀਂ ਦਿੱਲੀ: ਅੱਜ ਭਾਰਤ ਤੇ ਬੰਗਲਾਦੇਸ਼ ਦਾ ਮੈਚ ਚੱਲ ਰਿਹਾ ਹੈ। ਇਸ ‘ਚ ਭਾਰਤ ਨੇ ਟੌਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਲਿਆ। ਭਾਰਤੀ ਦੀ ਸਲਾਮੀ ਬੱਲੇਬਾਜ਼ਾਂ ਦੀ ਜੋੜੀ ਰੋਹਿਤ ਸ਼ਰਮਾ ਤੇ ਰਾਹੁਲ ਨੇ ਅੱਜ ਦੇ ਮੈਚ ‘ਚ ਸ਼ਾਨਦਾਰ ਪਾਰੀ ਖੇਡੀ।

ਅੱਜ ਦੇ ਮੈਚ ‘ਚ ਜੋ ਬਰਮਿੰਘਮ ਦੇ ਏਜਬੈਸਟਨ ‘ਚ ਖੇਡਿਆ ਜਾ ਰਿਹਾ ਹੈ, ‘ਚ ਰੋਹਿਤ ਸ਼ਰਮਾ ਨੇ ਆਪਣੇ ਕਰੀਅਰ ਦਾ 43ਵਾਂ ਸੈਂਕੜਾ ਮਾਰਿਆ। ਰੋਹਿਤ ਤੇ ਰਾਹੁਲ ਨੇ ਸੈਂਕੜਾ ਦੌੜਾਂ ਦੀ ਸਾਂਝੇਦਾਰੀ ਕੀਤੀ।

ਇਸ ਦੇ ਨਾਲ ਹੀ ਰਾਹੁਲ ਨੇ ਵੀ ਆਪਣਾ ਦੂਜਾ ਅਰਥ ਸੈਂਕੜਾ ਪੂਰਾ ਕੀਤਾ। ਖ਼ਬਰ ਲਿਖੇ ਜਾਣ ਤਕ ਭਾਰਤ ਦਾ ਸਕੋਰ 181 ਹੈ। ਰਾਹੁਲ ਅਜੇ ਮੈਦਾਨ ‘ਚ ਡਟੇ ਹੋਏ ਹਨ। ਜਦਕਿ ਰੋਹਿਤ ਆਪਣਾ ਸੈਂਕੜਾ ਪੂਰਾ ਕਰਨ ਤੋਂ ਬਾਅਦ 104 ਦੌੜਾਂ ਬਣਾ ਕੇ ਆਊਟ ਹੋ ਗਏ। ਉਨ੍ਹਾਂ ਤੋਂ ਬਾਅਦ ਹੁਣ ਰਾਹੁਲ ਦੇ ਨਾਲ ਕਪਤਾਨ ਕੋਹਲੀ ਮੈਦਾਨ ‘ਚ ਉੱਤਰੇ ਹਨ।

Related posts

ਨੀਰਜ ਅਤੇ ਨਦੀਮ ਲਈ ਬਰਾਬਰ ਦੀ ਖੁਸ਼ੀ, ਉਹ ਵੀ ਸਾਡਾ ਬੱਚਾ ਹੈ: ਚੋਪੜਾ ਦੀ ਮਾਤਾ

On Punjab

ਵਿਆਹ ਦੇ ਬੰਧਨ ‘ਚ ਬੱਝਣ ਜਾ ਰਿਹੈ ਇਕ ਹੋਰ ਗੇਂਦਬਾਜ਼, ਨਹੀਂ ਖੇਡ ਸਕਣਗੇ ਮੁੰਬਈ ਇੰਡੀਅਨਜ਼ ਖ਼ਿਲਾਫ਼ ਪਹਿਲਾਂ ਮੁਕਾਬਲਾ

On Punjab

Global Family Day 2023 : ਸਾਲ ਦੇ ਪਹਿਲੇ ਦਿਨ ਕਿਉਂ ਮਨਾਇਆ ਜਾਂਦਾ ਹੈ ਗਲੋਬਲ ਫੈਮਿਲੀ ਡੇ, ਜਾਣੋ ਇਸ ਦਾ ਇਤਿਹਾਸ ਤੇ ਮਹੱਤਵ

On Punjab