60.03 F
New York, US
September 27, 2026
PreetNama
ਖਾਸ-ਖਬਰਾਂ/Important News

ਹੋਮਵਿਸ਼ਵ ਸ਼ੀ ਨੇ ਟਰੰਪ ਨੂੰ ਉੱਤਰ ਕੋਰੀਆ ‘ਤੇ ਲੱਗੀਆਂ ਪਾਬੰਦੀਆਂ ‘ਚ ਛੇਤੀ ਢਿੱਲ ਦੇਣ ਨੂੰ ਕਿਹਾ

ਚੀਨ ਦੇ ਰਾਸ਼ਟਰਪਤੀ ਸ਼ੀ ਚਿਨਫਿੰਗ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਉੱਤਰ ਕੋਰੀਆ ਬਾਰੇ  ‘ਲਚੀਲਾਪਨ‘ ਵਿਖਾਉਣ ਦੀ ਬੇਨਤੀ ਕੀਤੀ ਹੈ।

ਸ਼ੀ ਨੇ ਟਰੰਪ ਨੂੰ ਉੱਤਰ ਕੋਰੀਆਂ ਉੱਤੇ ਲੱਗੀਆਂ ਪਾਬੰਦੀਆਂ ਵਿੱਚ ਛੇਤੀ ਢਿੱਲ ਦੇਣ ਨੂੰ ਕਿਹਾ ਹੈ। ਸ਼ੀ ਨੇ ਇਹ ਬੇਨਤੀ ਪਿਛਲੇ ਹਫ਼ਤੇ ਜੀ –20 ਸ਼ਿਖਰ ਵਾਰਤਾ ਦੌਰਾਨ ਕੀਤੀ। ਚੀਨ ਦੇ ਵਿਦੇਸ਼ ਮੰਤਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ।

 

ਵਾਂਗ ਯੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਸ਼ੀ ਨੇ ਅਮਰੀਕਾ ਨੂੰ ਉੱਤਰ ਕੋਰੀਆ ਦੇ ਪ੍ਰਤੀ ਲਚੀਲਾਪਨ ਦਿਖਾਉਣ ਅਤੇ ਉਸ ਨਾਲ ਗੱਲਬਾਤ ਕਰਨ ਲਈ ਕਿਹਾ।

 

ਉਨ੍ਹਾਂ ਦੱਸਿਆ ਕਿ ਸ਼ੀ ਨੇ ਅਮਰੀਕਾ ਨੂੰ ਕਿਹਾ ਕਿ ਉਹ ਉੱਤਰੀ ਕੋਰੀਆ ਉੱਤੇ ਲੱਗੀਆਂ ਪਾਬੰਦੀਆਂ ਵਿੱਚ ਛੇਤੀ ਢਿੱਲ ਦੇਵੇ ਅਤੇ ਗੱਲਬਾਤ ਰਾਹੀਂ ਇੱਕ ਦੂਜੇ ਦੀਆਂ ਚਿੰਤਾਵਾਂ ਦਾ

Related posts

18,771 ਗੱਟੇ ਝੋਨਾ ਖੁਰਦ-ਬੁਰਦ ਕਰਨ ਦੇ ਮਾਮਲੇ ‘ਚ ਸ਼ੈਲਰ ਮਾਲਕ ਤੇ ਪਤਨੀ ਗ੍ਰਿਫ਼ਤਾਰ

On Punjab

ਹਾਈ ਕੋਰਟ ਨੇ ਸੋਸ਼ਲ ਮੀਡੀਆ ਇਨਫਲੂਐਂਸਰ ਸ਼ਰਮਿਸ਼ਠਾ ਪਨੋਲੀ ਨੂੰ ਅੰਤਰਿਮ ਜ਼ਮਾਨਤ ਦਿੱਤੀ

On Punjab

ਅਮਰੀਕੀ ਚੋਣ ਨਤੀਜਿਆਂ ਬਾਰੇ ਵੱਡੀ ਖਬਰ! ਹੁਣ ਇਹ 5 ਸੂਬੇ ਕਰਨਗੇ ਰਾਸ਼ਟਰਪਤੀ ਦਾ ਫ਼ੈਸਲਾ

On Punjab