PreetNama
ਸਮਾਜ/Social

ਅਟਾਰੀ ‘ਚ ਰੈਲੀ ਦੌਰਾਨ ਵਾਲ-ਵਾਲ ਬਚੇ ਭਗਵੰਤ ਮਾਨ,ਸ਼ਰਾਰਤੀ ਅਨਸਰ ਨੇ ਮੂੰਹ ਵੱਲ ਸੁੱਟੀ ਨੁਕੀਲੀ ਚੀਜ਼

ਅੱਜ ਸਰਹੱਦੀ ਪਿੰਡ ਅਟਾਰੀ ਵਿਖੇ ਆਮ ਆਦਮੀ ਦੇ ਸੀਐਮ ਚਿਹਰੇ ਭਗਵੰਤ ਮਾਨ ਵੱਲੋਂ ਕੱਢੀ ਜਾ ਰਹੀ ਰੈਲੀ ਦੌਰਾਨ ਇੱਕਠੀ ਹੋਈ ਭੀੜ ਵਿੱਚੋਂ ਕਿਸੇ ਸ਼ਰਾਰਤੀ ਨੇ ਭਗਵੰਤ ਮਾਨ ਦੇ ਮੂੰਹ ਵੱਲ ਕੋਈ ਨੁਕੀਲੀ ਚੀਜ਼ ਮਾਰੀ ਜਿਸ ਨਾਲ ਰੈਲੀ ਵਿੱਚ ਹਫੜਾਦਫੜੀ ਮਚ ਗਈ।

Related posts

ਰਾਜਪਾਲ ਅਤੇ ਸੀਐਮ ਧਾਮੀ ਦੇ ਨਾਲ ਮੰਤਰੀਆਂ ਅਤੇ ਅਧਿਕਾਰੀਆਂ ਨੇ ਖੇਡੀ ਹੋਲੀ

On Punjab

ਰਾਜ ਸਭਾ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੰਬੋਧਨ

On Punjab

ਸਰਕਾਰੀ ਹਸਪਤਾਲ ‘ਚ ਵੱਡੀ ਲਾਪਰਵਾਹੀ : ਚੂਹੇ ਦੇ ਕੱਟਣ ਨਾਲ ਕੈਂਸਰ ਪੀੜਤ 10 ਸਾਲਾ ਬੱਚੇ ਦੀ ਹੋਈ ਮੌਤ

On Punjab