PreetNama
ਖਾਸ-ਖਬਰਾਂ/Important News

ਅਫਗਾਨਿਸਤਾਨ ਦੇ ਹੈਰਾਤ ਸੂਬੇ ‘ਚ ਬੰਬ ਧਮਾਕਾ, ਇੱਕ ਬੱਚੇ ਸਮੇਤ 2 ਲੋਕਾਂ ਦੀ ਮੌਤ ਅਤੇ 14 ਜ਼ਖ਼ਮੀ

ਅਫਗਾਨਿਸਤਾਨ ਦੇ ਹੈਰਾਤ ਸੂਬੇ ‘ਚ ਬੰਬ ਧਮਾਕਾ, ਇੱਕ ਬੱਚੇ ਸਮੇਤ 2 ਲੋਕਾਂ ਦੀ ਮੌਤ ਅਤੇ 14 ਜ਼ਖ਼ਮੀ:ਕਾਬੁਲ : ਅਫਗਾਨਿਸਤਾਨ ਦੇ ਪੱਛਮੀ ਹੈਰਾਤ ਸੂਬੇ ਦੇ ਓਬਾ ਜ਼ਿਲ੍ਹੇ ‘ਚ ਅੱਜ ਇੱਕ ਬੰਬ ਧਮਾਕਾ ਹੋਇਆ ਹੈ।

ਇਸ ਧਮਾਕੇ ‘ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ 14 ਹੋਰ ਜ਼ਖ਼ਮੀ ਹੋਏ ਹਨ।ਜਾਣਕਾਰੀ ਅਨੁਸਾਰ ਮ੍ਰਿਤਕਾਂ ‘ਚ ਇੱਕ ਬੱਚਾ ਵੀ ਸ਼ਾਮਲ ਹੈ।

Related posts

ਪ੍ਰਧਾਨ ਮੰਤਰੀ ਮੋਦੀ ਨੇ ਰਾਜਸਥਾਨ ਵਿੱਚ 3,600 ਕਰੋੜ ਰੁਪਏ ਦੇ ਪਾਵਰਗ੍ਰਿਡ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

On Punjab

ਚੀਨ ‘ਚ ਇੱਕ ਵਾਰ ਫਿਰ ਮਿਲੇ ਕੋਰੋਨਾ ਦੇ 16 ਨਵੇਂ ਕੇਸ

On Punjab

ਕਰਨਾਟਕ ਵਿਧਾਨ ਸਭਾ ਵੱਲੋਂ ਮੁਸਲਮਾਨਾਂ ਨੂੰ ਰਾਖਵਾਂਕਰਨ ਦੇਣ ਸਬੰਧੀ ਬਿੱਲ ਪਾਸ

On Punjab