PreetNama
ਖਾਸ-ਖਬਰਾਂ/Important News

ਅਮਰੀਕਾ ’ਚ ਬੱਚਿਆਂ ਤੇ ਔਰਤਾਂ ਦੀਆਂ ਨਗਨ ਤਸਵੀਰਾਂ ਲੈਣ ਤੇ ਵੀਡੀਓ ਬਣਾਉਣ ਵਾਲਾ ਭਾਰਤੀ ਡਾਕਟਰ ਕਾਬੂ

ਅਮਰੀਕਾ ’ਚ 40 ਸਾਲਾ ਭਾਰਤੀ ਡਾਕਟਰ ਨੂੰ ਕਈ ਸਾਲਾਂ ਤੋਂ ਬੱਚਿਆਂ ਅਤੇ ਔਰਤਾਂ ਦੀਆਂ ਸੈਂਕੜੇ ਨਗਨ ਤਸਵੀਰਾਂ ਲੈਣ ਅਤੇ ਵੀਡੀਓ ਬਣਾਉਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ ਗਿਆ ਹੈ। ਉਮਰ ਐਜਾਜ਼ ਨੂੰ 8 ਅਗਸਤ ਨੂੰ ਗ੍ਰਿਫਤਾਰ ਕੀਤਾ ਗਿਆ। ਉਸ ਨੇ ਬਾਥਰੂਮ, ਕੱਪੜੇ ਬਦਲਣ ਵਾਲੀਆਂ ਥਾਵਾਂ, ਹਸਪਤਾਲ ਦੇ ਕਮਰਿਆਂ ਅਤੇ ਇੱਥੋਂ ਤੱਕ ਕਿ ਆਪਣੇ ਘਰ ਵਿੱਚ ਵੀ ਕਈ ਥਾਵਾਂ ‘ਤੇ ਗੁਪਤ ਕੈਮਰੇ ਲਗਾਏ ਹੋਏ ਸਨ। ਉਸ ਨੇ ਦੋ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀਆਂ ਤਸਵੀਰਾਂ ਖਿੱਚੀਆਂ ਅਤੇ ਵੀਡੀਓ ਬਣਾਈਆਂ। ਉਸ ਦੀ ਪਤਨੀ ਨੂੰ ਇਹ ਇਤਰਾਜ਼ਯੋਗ ਸਮੱਗਰੀ ਮਿਲੀ। ਇਸ ਤੋਂ ਬਾਅਦ ਇਹ ਖ਼ੁਲਾਸਾ ਹੋਇਆ।

Related posts

ਗੋਆ: 11.67 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਸਮੇਤ ਇੱਕ ਗ੍ਰਿਫ਼ਤਾਰ

On Punjab

ਰਾਮਦੇਵ ਦੀਆਂ ਐਲੋਪੈਥੀ ਬਾਰੇ ਟਿੱਪਣੀਆਂ: ਛੱਤੀਸਗੜ੍ਹ ਪੁਲੀਸ ਨੇ ਕਲੋਜ਼ਰ ਰਿਪੋਰਟ ਦਾਖ਼ਲ ਕੀਤੀ: ਕੇਂਦਰ

On Punjab

Donald Trump : ਟਰੰਪ ਦੇ ਘਰ ਛਾਪੇਮਾਰੀ ‘ਤੇ ਵੱਡਾ ਖੁਲਾਸਾ, ਪਰਮਾਣੂ ਹਥਿਆਰਾਂ ਨਾਲ ਜੁੜੇ ਦਸਤਾਵੇਜ਼ਾਂ ਦੀ ਤਲਾਸ਼ ਕਰ ਰਹੀ ਸੀ FBI

On Punjab