ਖਾਸ-ਖਬਰਾਂ/Important Newsਅਮਰੀਕਾ ‘ਚ ਸਿੱਖ ਪਰਿਵਾਰ ਦਾ ਗੋਲ਼ੀਆਂ ਮਾਰ ਕਤਲ, ਮ੍ਰਿਤਕਾਂ ‘ਚ 3 ਔਰਤਾਂ ਵੀ ਸ਼ਾਮਲ April 30, 20191461 ਇਸ ਖੂਨੀ ਵਾਰਦਾਤ ਕਾਰਨ ਪੂਰੇ ਸਿੱਖ ਭਾਈਚਾਰੇ ਵਿੱਚ ਰੋਸ ਦੀ ਲਹਿਰ ਹੈ। ਸਿਨਸਿਟੀ ਗੁਰਦੁਆਰੇ ਦੇ ਪ੍ਰਧਾਨ ਜਸਮਿੰਦਰ ਸਿੰਘ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਉਹ ਸਿੱਖ ਪਰਿਵਾਰ ਦੇ ਪੁਰਸ਼ ਮ੍ਰਿਤਕ ਨੂੰ ਪਿਛਲੇ 11 ਸਾਲਾਂ ਤੋਂ ਜਾਣਦੇ ਸਨ। ਉਹ ਬਹੁਤ ਚੰਗਾ ਵਿਅਕਤੀ ਸੀ।