ਕੀ ਸੀ ਅਮਰੀਕਾ ’ਚ 9/11 ਹਮਲਾ

 

ਅਮਰੀਕਾ ’ਚ 11 ਸਤੰਬਰ 2001 ਨੂੰ ਅਲਕਾਇਦਾ ਨੇ ਚਾਰ ਹਵਾਈ ਜਹਾਜ਼ਾਂ ਨੂੰ ਅਗਵਾ ਕਰ ਕੇ ਨਿਊਯਾਰਕ ਦੇ ਵਰਲਡ ਟਰੇਡ ਸੈਂਟਰ ਨਾਲ ਟਕਰਾ ਦਿੱਤਾ ਸੀ। ਇਸ ਹਮਲੇ ’ਚ ਤਿੰਨ ਹਜ਼ਾਰ ਤੋਂ ਵੱਧ ਲੋਕ ਮਾਰੇ ਗਏ ਸਨ।