PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਅਮਰੀਕਾ ਤੋਂ ਕੱਢੇ 200 ਭਾਰਤੀ ਅੱਜ ਅੰਮ੍ਰਿਤਸਰ ਹਵਾਈ ਅੱਡੇ ’ਤੇ ਉਤਰਨਗੇ

ਨਵੀਂ ਦਿੱਲੀ-ਅਮਰੀਕਾ ਵਿੱਚ ਨਵੀਂ ਬਣੀ ਡੋਨਲਡ ਟਰੰਪ ਦੀ ਸਰਕਾਰ ਨੇ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਰਹਿ ਰਹੇ ਵੱਖ ਵੱਖ ਮੁਲਕਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਵਤਨ ਵਾਪਸ ਭੇਜਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ, ਜਿਸ ਤਹਿਤ ਲਗਪਗ 200 ਤੋਂ ਵੱਧ ਭਾਰਤੀਆਂ ਨੂੰ ਵੀ ਵਾਪਸ ਭਾਰਤ ਭੇਜਿਆ ਜਾ ਰਿਹਾ ਹੈ। ਇਨ੍ਹਾਂ ਭਾਰਤੀਆਂ ਨੂੰ ਲੈ ਕੇ ਹਵਾਈ ਜਹਾਜ਼ ਪੰਜ ਫਰਵਰੀ ਨੂੰ ਸਵੇਰੇ ਇੱਥੇ ਰਾਜਾ ਸਾਂਸੀ ਹਵਾਈ ਅੱਡੇ ’ਤੇ ਪੁੱਜੇਗਾ। ਇਸ ਸਬੰਧ ਵਿੱਚ ਅੱਜ ਇਮੀਗ੍ਰੇਸ਼ਨ ਵਿਭਾਗ, ਖੁਫੀਆ ਏਜੰਸੀਆਂ, ਹਵਾਈ ਅੱਡਾ ਪ੍ਰਬੰਧਕਾਂ ਅਤੇ ਹੋਰਨਾਂ ਦੀ ਪ੍ਰਬੰਧਾਂ ਸਬੰਧੀ ਮੀਟਿੰਗ ਵੀ ਹੋਈ ਹੈ।

Related posts

ਇੰਗਲੈਂਡ ਦੌਰੇ ‘ਤੇ ਆਏ ਲੇਖਕ ਦਲਵੀਰ ਹਲਵਾਰਵੀ  ਦਾ ਪੰਜਾਬੀ ਸੱਥ ਵੱਲੋਂ ਸਨਮਾਨ

On Punjab

ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

Pritpal Kaur

ਕਰੋਨਾ ਵਾਇਰਸ: ਟਵੀਟ ‘ਤੇ ਪਾਕਿ ਰਾਸ਼ਟਰਪਤੀ ਟਰੌਲ, ਵਿਦਿਆਰਥੀ ਬੋਲੇ- ਬਚਾਓ

On Punjab