PreetNama
ਖਬਰਾਂ/Newsਰਾਜਨੀਤੀ/Politics

ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਨਹੀਂ ਆਈ ਨੈਗੇਟਿਵ, ਮਨੋਜ ਤਿਵਾੜੀ ਨੂੰ ਲੱਗਾ ਭੁਲੇਖਾ!

ਨਵੀਂ ਦਿੱਲੀ: ਗ੍ਰਹਿ ਮੰਤਰੀ ਅਮਿਤ ਸ਼ਾਹ ਕੋਰੋਨਾ ਦੇ ਚਲਦਿਆਂ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਦਾ ਕੋਰੋਨਾ ਟੈਸਟ ਅਜੇ ਤੱਕ ਨਹੀਂ ਹੋਇਆ। ਕੇਂਦਰੀ ਗ੍ਰਹਿ ਮੰਤਰਾਲੇ ਨੇ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਦੇ ਨੈਗੇਟਿਵ ਹੋਣ ਦਾ ਖੰਡਨ ਕੀਤਾ ਹੈ। ਬੀਜੇਪੀ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਪਹਿਲਾਂ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ ਬਾਰੇ ਜਾਣਕਾਰੀ ਦਿੱਤੀ ਸੀ।

ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਮਨੋਜ ਤਿਵਾੜੀ ਨੇ ਕੁਝ ਸਮਾਂ ਪਹਿਲਾਂ ਹੀ ਦੁਪਹਿਰ ਨੂੰ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਮਨੋਜ ਤਿਵਾੜੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਲਿਖਿਆ ਸੀ ਕਿ ਦੇਸ਼ ਦੇ ਪ੍ਰਸਿੱਧ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ।

Related posts

ਸੁਪਰੀਮ ਕੋਰਟ ਨੇ ਚਿਦੰਬਰਮ ਨੂੰ ਦਿੱਤੀ ਜ਼ਮਾਨਤDec

On Punjab

ਅਨਮੋਲ ਬਾਜਵਾ ਦੇ ਭਰਾ ਵੱਲੋਂ ਹੱਤਿਆ ਦੇ ਸਾਜ਼ਿਸ਼ਕਾਰਾਂ ਦਾ ਪਤਾ ਲਾਉਣ ਦੀ ਮੰਗ

On Punjab

ਬੀਬੀ ਜਗੀਰ ਕੌਰ ਪ੍ਰਤੀ ਬਦਕਲਾਮੀ ਲਈ ਐਸ.ਜੀ.ਪੀ.ਸੀ ਪ੍ਰਧਾਨ ਧਾਮੀ ਨੂੰ ਪੰਜ ਪਿਆਰਿਆਂ ਨੇ ਲਾਈ ਤਨਖ਼ਾਹ

On Punjab