PreetNama
ਖਾਸ-ਖਬਰਾਂ/Important News

ਅਯੁੱਧਿਆ ਵਿੱਚ ਸੁਰੱਖਿਆ ਸਬੰਧੀ ਕੀਤੇ ਗਏ ਪੁਖਤਾ ਪ੍ਰਬੰਧ

Security beefed-up in Ayodhya: ਰਾਮ ਮੰਦਰ ਤੇ ਆਏ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਮੱਦੇਨਜਰ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਸਨ। ਹੁਣ ਪ੍ਰਸਾਸ਼ਨ ਨੇ ਇਹ ਵਿਵਸਥਾ ਵਧਾ ਕੇ 6 ਦਸੰਬਰ ਤੱਕ ਕਰ ਦਿੱਤੀ ਹੈ। ਦਰਅਸਲ ਅਯੁੱਧਿਆ ਵਿੱਚ ਵਿਵਾਦਤ ਜ਼ਮੀਨ ਤੇ ਬਣੇ ਵਿਵਾਦਤ ਢਾਂਚੇ ਨੂੰ 6 ਦਸੰਬਰ 1992 ਵਿੱਚ ਢਾਹਿਆ ਗਿਆ ਸੀ। ਜਿਸ ਕਾਰਨ ਆਸ ਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਇਸ ਮੌਕੇ ਪ੍ਰਸ਼ਾਸ਼ਨ ਦਾ ਮੁੱਖ ਮੰਤਵ ਇਲਾਕੇ ਵਿੱਚ 6 ਦਸੰਬਰ ਤੱਕ ਸ਼ਾਂਤੀ ਬਣਾਏ ਰੱਖਣਾ ਹੈ।

Related posts

ਏਏਆਈਬੀ ਦੀ ਮੁੱਢਲੀ ਰਿਪੋਰਟ ਦੇ ਕੁਝ ਪਹਿਲੂ ‘ਗੈਰਜ਼ਿੰਮੇਵਾਰਾਨਾ’

On Punjab

ਹੇਮਕੁੰਟ ਯਾਤਰਾ ‘ਤੇ ਜਾਣ ਵਾਲੇ ਵੱਡੀਆਂ ਮੁਸ਼ਕਲਾਂ ‘ਚ ਘਿਰੇ

On Punjab

ਤ੍ਰਿਪੜੀ ਖੇਤਰ ’ਚੋਂ ਇਕ ਟਨ ਚੀਨੀ ਡੋਰ ਬਰਾਮਦ

On Punjab