77.43 F
New York, US
August 3, 2026
PreetNama
ਖਾਸ-ਖਬਰਾਂ/Important News

ਅਰਵਿੰਦ ਕੇਜਰੀਵਾਲ ਨੂੰ ਪੰਜਾਬ ਲਿਆਉਣ ਲਈ ਹਵਾਈ ਸਫ਼ਰ ‘ਤੇ ਖਰਚਿਆ 400 ਕਰੋੜ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਲਿਆਉਣ ਲਈ ਪੰਜਾਬ ਸਰਕਾਰ ਨੇ 10 ਲੱਖ ਰੁਪਏ ਪ੍ਰਤੀ ਘੰਟਾ ਕਿਰਾਏ ਵਾਲਾ 400 ਕਰੋੜ ਰੁਪਏ ਜਹਾਜ਼ ਕਿਰਾਏ ’ਤੇ ਲਿਆ ਤਾਂ ਜੋ ਉਹ 17 ਦਸੰਬਰ ਨੂੰ ਦਿੱਲੀ ਤੋਂ ਬਠਿੰਡਾ ਆ ਸਕਣ ।

Related posts

ਨੌਜਵਾਨ ਦੇਸ਼ ਦਾ ਭਵਿੱਖ: ਜਨਰਲ ਚੌਹਾਨ

On Punjab

ਅਬਰਾਹਿਮ ਲਿੰਕਨ ਦੇ ਵਾਲਾਂ ਦਾ ਗੁੱਛਾ ਨਿਲਾਮ, ਟੈਲੀਗ੍ਰਾਮ ਲਈ ਵੀ ਲੱਗੀ ਜ਼ੋਰਦਾਰ ਬੋਲੀ

On Punjab

ਡਾ ਅੰਬੇਡਕਰ ਨੇ 1940 ’ਚ ਕੀਤਾ ਸੀ ਆਰ.ਐਸ.ਐਸ ‘ਸ਼ਾਖਾ’ ਦਾ ਦੌਰਾ: ਸੰਘ ਦੇ ਮੀਡੀਆ ਵਿੰਗ ਦਾ ਦਾਅਵਾ

On Punjab