PreetNama
ਖੇਡ-ਜਗਤ/Sports News

ਅਸੀਂ ਭਵਿੱਖ ਦੇ ਟੀਚਿਆਂ ‘ਤੇ ਧਿਆਨ ਦੇ ਰਹੇ ਹਾਂ : ਰੀਡ

ਭਾਰਤੀ ਮਰਦ ਹਾਕੀ ਟੀਮ ਦੇ ਮੁੱਖ ਕੋਚ ਗ੍ਰਾਹਮ ਰੀਡ ਨੇ ਕਿਹਾ ਹੈ ਕਿ ਟੋਕੀਓ ਓਲੰਪਿਕ ਵਿਚ ਇਤਿਹਾਸਕ ਕਾਂਸੇ ਦਾ ਮੈਡਲ ਜਿੱਤਣ ਤੋਂ ਬਾਅਦ ਮੌਜੂਦਾ ਰਾਸ਼ਟਰੀ ਕੈਂਪ ਵਿਚ ਭਵਿੱਖ ਦੇ ਟੀਚੇ ਤੈਅ ਕਰਨ ‘ਤੇ ਧਿਆਨ ਦਿੱਤਾ ਜਾਵੇਗਾ। ਕੋਚ ਨੇ ਕੋਵਿਡ-19 ਮਹਾਮਾਰੀ ਕਾਰਨ ਕਈ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਬਾਵਜੂਦ ਟੋਕੀਓ ਓਲੰਪਿਕ ਤੋਂ ਪਹਿਲਾਂ ਭਾਰਤੀ ਖੇਡ ਅਥਾਰਟੀ (ਸਾਈ) ਬੈਂਗਲੁਰੂ ਕੇਂਦਰ ਵੱਲੋਂ ਖਿਡਾਰੀਆਂ ਨੂੰ ਦਿੱਤੇ ਗਏ ਸਮਰਥਨ ‘ਤੇ ਖ਼ੁਸ਼ੀ ਜ਼ਾਹਰ ਕੀਤੀ ਹੈ।

Related posts

ਭਾਰਤ ਦੇ ਸਰਬੋਤਮ ਪ੍ਰਦਰਸ਼ਨ ਦੀ ਉਮੀਦ : ਬਿੰਦਰਾ

On Punjab

IndVsEng: ਇੰਗਲੈਂਡ ਨੇ ਟਾਸ ਜਿੱਤ ਚੁਣੀ ਬੱਲੇਬਾਜ਼ੀ, ਭਾਰਤ ਨੂੰ ਕਰਨਾ ਪਏਗਾ ਚੇਜ਼

On Punjab

ਫੜੇ ਗਏ ਬਾਸਮਤੀ ਨਾਲ ਭਰਿਆ ਕੈਂਟਰ ਖੋਹਣ ਵਾਲੇ..!!!

PreetNama