PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਆਈ ਏ ਐੱਸ ਅਧਿਕਾਰੀ ਅਨਿੰਦਿਤਾ ਮਿੱਤਰਾ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਨਿਯੁਕਤ

ਚੰਡੀਗੜ੍ਹ- ਭਾਰਤੀ ਚੋਣ ਕਮਿਸ਼ਨ ਨੇ 2007 ਬੈਚ ਦੀ ਪੰਜਾਬ ਕੇਡਰ ਦੀ ਆਈ ਏ ਐੱਸ ਅਧਿਕਾਰੀ ਅਨਿੰਦਿਤਾ ਮਿੱਤਰਾ ਨੂੰ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ ਪੰਜਾਬ ਵਜੋਂ ਆਈ ਏ ਐੱਸ ਅਧਿਕਾਰੀ ਸਿਬਿਨ ਸੀ ਨਿਯੁਕਤ ਸੀ, ਪਰ ਉਨ੍ਹਾਂ ਦੇ ਕੇਂਦਰੀ ਡੈਪੂਟੇਸ਼ਨ ’ਤੇ ਜਾਣ ਕਰਕੇ ਅਨਿੰਦਿਤਾ ਮਿੱਤਰਾ ਦੀ ਨਿਯੁਕਤੀ ਕੀਤੀ ਗਈ ਹੈ।

Related posts

ਦਿੱਲੀ ‘ਚ ਧਾਰਮਿਕ ਸਥਾਨਾਂ ਨੇੜੇ ਨਹੀਂ ਵਿਕੇਗਾ ਮੀਟ

Pritpal Kaur

30 ਕਰੋੜ ਦੀ ਲਾਗਤ ਨਾਲ ਵਰ੍ਹੇਗਾ ‘ਨਕਲੀ ਮੀਂਹ’, ਜਾਣੋ ਕਿਵੇਂ ਪੈਂਦਾ ਨਕਲੀ ਮੀਂਹ

On Punjab

‘ਆਪ’ ਵਲੰਟੀਅਰਾਂ ਵੱਲੋਂ ਨਸ਼ਿਆਂ ਖਿਲਾਫ਼ ਮਾਰਚ , ਬੀਬੀ ਮਾਣੂੰਕੇ ਬੋਲੀ – ਅਮਲੀ ਕਿਸੇ ਨੂੰ ਕਹਿਣ ਨਹੀਂ ਦੇਣਾ, ਪੰਜਾਬ ‘ਚ ਨਸ਼ਾ ਰਹਿਣ ਨਹੀਂ ਦੇਣਾ

On Punjab