PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਐੱਨਐੱਚਏਆਈ ਨੇ ਦੇਸ਼ ਭਰ ਵਿਚ ਟੌਲ ਰੇਟ ਵਧਾਏ

ਨਵੀਂ ਦਿੱਲੀ- ਹੁਣ ਦੇਸ਼ ਭਰ ਵਿਚ ਲੋਕਾਂ ਨੂੰ ਕੌਮੀ ਮਾਰਗਾਂ ’ਤੇ ਸਫਰ ਕਰਨ ਵੇਲੇ ਆਪਣੀ ਜੇਬ ਢਿੱਲੀ ਕਰਨੀ ਪਵੇਗੀ ਕਿਉਂਕਿ ਕੌਮੀ ਹਾਈਵੇਅ ਅਥਾਰਟੀ ਆਫ ਇੰਡੀਆ (ਐਨਐੱਚਏਆਈ) ਨੇ ਦੇਸ਼ ਭਰ ਦੇ ਟੌਲ ਪਲਾਜ਼ਿਆਂ ’ਤੇ ਟੌਲ ਦੇ ਰੇਟ ਚਾਰ ਤੋਂ ਪੰਜ ਫੀਸਦੀ ਤਕ ਵਧਾ ਦਿੱਤੇ ਹਨ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਵਧੇ ਹੋਏ ਰੇਟ ਅੱਜ ਤੋਂ ਹੀ ਲਾਗੂ ਹੋ ਗਏ ਹਨ। ਇਸ ਤੋਂ ਇਲਾਵਾ ਹਰਿਆਣਾ ਦੇ 24 ਟੌਲ ਪਲਾਜ਼ਿਆਂ ’ਤੇ ਵੀ ਰੇਟ ਵੱਧ ਗਏ ਹਨ। ਇਹ ਪਤਾ ਲੱਗਿਆ ਹੈ ਕਿ ਇਹ ਵਾਧਾ ਪੰਜ ਰੁਪਏ ਤੋਂ 25 ਰੁਪਏ ਤਕ ਕੀਤਾ ਗਿਆ ਹੈ।

Related posts

ਕੈਨੇਡਾ: ਪੰਜਾਬੀ ਔਰਤ ਦੀ ਹੱਤਿਆ ਦੇ ਦੋਸ਼ ਹੇਠ ਦਿਓਰ ਗ੍ਰਿਫਤਾਰ

On Punjab

ਜਦੋਂ ਇੰਸਟਾਗ੍ਰਾਮ ਰੀਲ ’ਚ ਲੱਭਿਆ ਲਾਪਤਾ ਪਤੀ… ਕੇਸ ਦਰਜ

On Punjab

ਸੋਸ਼ਲ ਮੀਡੀਆ ’ਤੇ ਮਦਦ ਲਈ ਫਰਜ਼ੀ ਅਪੀਲਾਂ ਦਾ ‘ਹੜ੍ਹ’

On Punjab