PreetNama
ਖਬਰਾਂ/News

ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ ‘ਚ ਸ਼ਾਮਲ

ਨਵੀਂ ਦਿੱਲੀ,  ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ‘ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 ‘ਚ ਕਾਂਗਰਸ ਦੀ ਟਿਕਟ ‘ਤੇ ਬਲਾਚੌਰ ਤੋਂ ਵਿਧਾਇਕ ਦੀ ਚੋਣ ਲੜੀ ਸੀ।

Related posts

ਭਾਰਤ ਨਾਲ ਜਲਦੀ ਵਪਾਰ ਸਮਝੌਤਾ ਕਰ ਰਹੇ ਹਾਂ

On Punjab

ਪ੍ਰਧਾਨ ਮੰਤਰੀ ਦੇ ਚੀਫ਼ ਜਸਟਿਸ ਦੇ ਘਰ ਗਣਪਤੀ ਪੂਜਾ ਸਮਾਰੋਹ ’ਚ ਸ਼ਾਮਲ ਹੋਣ ’ਤੇ ਵਿਵਾਦ ਭਾਜਪਾ ਨੇ ਸੇਧਿਆ ਵਿਰੋਧੀ ਧਿਰ ’ਤੇ ਨਿਸ਼ਾਨਾ

On Punjab

22 ਜਨਵਰੀ ਨੂੰ ਅੰਮ੍ਰਿਤਸਰ ਪੁੱਜਣਗੇ ਰਾਜਨਾਥ

Pritpal Kaur