PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਕਿਸੇ ਵੀ ਅਤਿਵਾਦੀ ਕਾਰੇ ਨੂੰ ਭਾਰਤ ਵਿਰੁੱਧ ‘ਜੰਗ ਦੀ ਕਾਰਵਾਈ’ ਮੰਨਿਆ ਜਾਵੇਗਾ: ਸਰਕਾਰੀ ਸੂਤਰ

ਨਵੀਂ ਦਿੱਲੀ- ਉਚ ਸਰਕਾਰੀ ਸੂਰਤਾਂ ਨੇ ਕਿਹਾ ਹੈ ਕਿ ਭਾਰਤ ਵਿਚ ਭਵਿੱਖ ’ਚ ਹੋਣ ਵਾਲੇ ਅਤਿਵਾਦੀ ਕਾਰੇ/ਹਮਲੇ ਨੂੰ ਦੇਸ਼ ਵਿਰੁੱਧ ‘ਜੰਗ ਦੀ ਕਾਰਵਾਈ’ ਮੰਨਿਆ ਜਾਵੇਗਾ ਅਤੇ ਉਸ ਅਨੁਸਾਰ ਜਵਾਬ ਦਿੱਤਾ ਜਾਵੇਗਾ। ਇਸ ਫੈਸਲੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਅਤਿਵਾਦੀ ਘਟਨਾਵਾਂ ਵਿਰੁੱਧ ਲਾਲ ਲਕੀਰਾਂ ਖਿੱਚਣ ਦੀ ਕੋਸ਼ਿਸ਼ ਕਰਦੀ ਹੈ ਅਤੇ ਦੋਸ਼ੀਆਂ/ਸਾਜ਼ਿਸ਼ਕਾਰਾਂ ਨੂੰ ਸਖ਼ਤੀ ਨਾਲ ਜਵਾਬ ਦੇਣ ਦੇ ਆਪਣੇ ਇਰਾਦੇ ਨੂੰ ਸਪੱਸ਼ਟ ਕਰਦੀ ਹੈ।

ਇਸ ਨੂੰ ਪਾਕਿਸਤਾਨ ਨੂੰ ਇਕ ਸੰਦੇਸ਼ ਵਜੋਂ ਦੇਖਿਆ ਜਾਂਦਾ ਹੈ, ਜੋ ਭਾਰਤੀਆਂ ਨੂੰ ਨਿਸ਼ਾਨਾ ਬਣਾਉਣ ਵਿੱਚ ਸ਼ਾਮਲ ਵੱਖ-ਵੱਖ ਅਤਿਵਾਦੀ ਸਮੂਹਾਂ ਨਾਲ ਜੁੜਿਆ ਹੋਇਆ ਹੈ।

Related posts

ਅੰਤਰਿੰਗ ਕਮੇਟੀ ਦੀ ਬੈਠਕ: ਧਾਮੀ ਦੇ ਅਸਤੀਫ਼ੇ ਬਾਰੇ ਅਗਲੀ ਮੀਟਿੰਗ ’ਚ ਹੋਵੇਗਾ ਵਿਚਾਰ

On Punjab

ਨੀਤਿਕਾ ਮਰਡਰ ਕੇਸ ਮਗਰੋਂ ਹਰਿਆਣਾ ਸਰਕਾਰ ਦਾ ਵੱਡਾ ਐਲਾਨ, ਲਵ ਜੇਹਾਦ ਖਿਲਾਫ ਬਣੇਗਾ ਕਾਨੂੰਨ!

On Punjab

ਇਮਰਾਨ ਖਾਨ ਦੇ ਘਰ ਲੁਕੇ ਹੋਏ ਹਨ ‘ਅੱਤਵਾਦੀ’, ਪੁਲਿਸ ਨੇ ਲਾਏ ਡੇਰੇ; ਕਿਸੇ ਵੀ ਸਮੇਂ ਕੀਤਾ ਜਾ ਸਕਦਾ ਹੈ ਗ੍ਰਿਫ਼ਤਾਰ

On Punjab