PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਕੁਰੂਕਸ਼ੇਤਰ: ਮਹਾਯੱਗ ਦੌਰਾਨ ਚੱਲੀ ਗੋਲੀ, ਇਕ ਜ਼ਖਮੀ; ਬ੍ਰਾਹਮਣ ਭਾਈਚਾਰੇ ਵੱਲੋਂ ਰੋਸ ਪ੍ਰਦਰਸ਼ਨ

ਕੁਰੂਕਸ਼ੇਤਰ- ਕੁਰੂਕਸ਼ੇਤਰ ਦੇ ਕੇਸ਼ਵ ਪਾਰਕ ’ਚ ਕਰਵਾਏ ਜਾ ਰਹੇ ਮਹਾਯੱਗ ’ਚ ਹਿੱਸਾ ਲੈਣ ਪਹੁੰਚੇ ਬ੍ਰਾਹਮਣ ਭਾਈਚਾਰੇ ਦੇ ਵਿਅਕਤੀਆਂ ਦਾ ਇਕ ਮੈਂਬਰ ਦੇ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਇਸ ਘਟਨਾ ਦੇ ਵਿਰੋਧ ਵਿਚ ਉਥੇ ਮੌਜੂਦ ਵਿਅਕਤੀਆਂ ਨੇ ਪ੍ਰਦਰਸ਼ਨ ਕਰਦਿਆਂ ਪਾਰਕ ਦੇ ਬਾਹਰ ਸੜਕ ਜਾਮ ਕਰ ਦਿੱਤੀ। ਮੈਂਬਰਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਪਰੋਸੇ ਜਾ ਰਹੇ ਭੋਜਨ ਦੀ ਕੁਆਲਿਟੀ ’ਤੇ ਇਤਰਾਜ਼ ਕੀਤਾ ਤਾਂ ਮਹਾਯੱਗ ਦੇ ਆਯੋਜਕ ਦੇ ਗਨਮੈਨ ਨੇ ਗੋਲੀ ਚਲਾ ਦਿੱਤੀ।

Related posts

ਭਗਵੰਤ ਮਾਨ ਤੇ ਕੇਵਲ ਢਿੱਲੋਂ ਨੇ ਫਿਰ ਫਸਾਏ ਸਿੰਙ

On Punjab

ਐੱਚ-1ਬੀ ਸਮੇਤ ਸਾਰੇ ਵਰਕ ਵੀਜ਼ਾ ‘ਤੇ ਲੱਗੀ ਰੋਕ ਨੂੰ ਖ਼ਤਮ ਕਰੇ ਬਾਇਡਨ ਪ੍ਰਸ਼ਾਸਨ

On Punjab

ਦਿੱਲੀ ਵਿਧਾਨ ਸਭਾ ਚੋਣਾਂ : ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੀ ਲਿਸਟ ‘ਚ ਕੈਪਟਨ ਤੇ ਸਿੱਧੂ ਵੀ ਸ਼ਾਮਿਲ

On Punjab