42.51 F
New York, US
March 8, 2026
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਕੇਂਦਰੀ ਬਜਟ ਸਰਕਾਰ ਨੇ ਮੱਧ ਵਰਗ ਦੀ ਆਵਾਜ਼ ਸੁਣੀ: ਸੀਤਾਰਮਨ

ਨਵੀਂ ਦਿੱਲੀ-ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅਬਰਾਹਿਮ ਲਿੰਕਨ ਦੇ ਇਕ ਕਥਨ ਦੀ ਵਿਆਖਿਆ ਕਰਦੇ ਹੋਏ ਅੱਜ ਕੇਂਦਰੀ ਬਜਟ ਨੂੰ ‘ਲੋਕਾਂ ਵੱਲੋਂ, ਲੋਕਾਂ ਲਈ, ਲੋਕਾਂ ਦਾ’ ਬਜਟ ਦੱਸਿਆ। ਉਨ੍ਹਾਂ ਕਿਹਾ ਕਿ ਟੈਕਸਾਂ ਵਿੱਚ ਕਟੌਤੀ ਦਾ ਵਿਚਾਰ ਪੂਰੀ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੀ, ਪਰ ਇਸ ਲਈ ਨੌਕਰਸ਼ਾਹਾਂ ਨੂੰ ਮਨਾਉਣ ਵਿੱਚ ਸਮਾਂ ਲੱਗਾ। ਵਿੱਤ ਮੰਤਰੀ ਨੇ ਇਸ ਖ਼ਬਰ ਏਜੰਸੀ ਨੂੰ ਦਿੱਤੀ ਇੰਟਰਵਿਊ ਵਿੱਚ ਕਿਹਾ, ‘‘ਅਸੀਂ ਮੱਧ ਵਰਗ ਦੀ ਆਵਾਜ਼ ਸੁਣੀ ਹੈ, ਜੋ ਇਮਾਨਦਾਰ ਟੈਕਸਦਾਤਾ ਹੋਣ ਦੇ ਬਾਵਜੂਦ ਆਪਣੀਆਂ ਇੱਛਾਵਾਂ ਪੂਰੀਆਂ ਨਾ ਹੋਣ ਦੀ ਸ਼ਿਕਾਇਤ ਕਰ ਰਹੇ ਸਨ।’’

Related posts

ਸ਼ੁਰੂਆਤੀ ਕਾਰੋਬਾਰ ਦੌਰਾਨ ਸ਼ੇਅਰ ਬਾਜ਼ਾਰਾਂ ’ਚ ਤੇਜ਼ੀ, ਬੈਂਕਿੰਗ ਸੈਕਟਰ ਨੇ ਦਿੱਤਾ ਹੁਲਾਰਾ

On Punjab

ਮੋਦੀ ਪੋਲੈਂਡ ਪੁੱਜੇ, ਯੂਕਰੇਨ ਦੇ ਦੌਰੇ ਮੌਕੇ ਜ਼ੇਲੈਂਸਕੀ ਨਾਲ ਕਰਨਗੇ ਗੱਲਬਾਤ

On Punjab

2050 ‘ਚ ਡੂਬ ਸਕਦੀ ਹੈ ਮੁੰਬਈ, ਰਿਪੋਰਟ ‘ਚ ਹੋਇਆ ਖੁਲਾਸਾ

On Punjab