PreetNama
ਖਾਸ-ਖਬਰਾਂ/Important News

ਕੈਨੇਡਾ ਵੱਸਦੇ ਪੰਜਾਬੀ ਕਵੀ ਅਮਰ ਸੰਧੂ ਦਾ ਸੁਰਗਵਾਸ, ਪੰਜਾਬੀ ਲੇਖਕ ਅਜਾਇਬ ਸਿੰਘ ਸੰਧੂ ਨੇ ਦਿੱਤੀ ਜਾਣਕਾਰੀ

ਕੈਨੇਡਾ ਵਾਸੀ ਪੰਜਾਬੀ ਕਵੀ ਅਮਰ ਸੰਧੂ ਸੁਰਗਵਾਸ ਹੋ ਗਏ ਹਨ। ਇਹ ਜਾਣਕਾਰੀ ਉਨ੍ਹਾਂ ਦੇ ਨਿੱਕੇ ਵੀਰ ਤੇ ਪੰਜਾਬੀ ਲੇਖਕ ਅਜਾਇਬ ਸਿੰਘ ਸੰਧੂ ਨੇ ਦਿੱਤੀ ਹੈ।

ਸਃ ਅਮਰ ਸੰਧੂ ਮਾਣੂੰਕੇ ਲੁਧਿਆਣਾ ਦੇ ਜੰਮਪਲ ਸਨ ਅਤੇ ਲਾਜਪਤ ਰਾਏ ਮੈਮੋਰੀਅਲ ਕਾਲਜ ਜਗਰਾਉਂ ਤੋਂ ਗ੍ਰੈਜੂਏਟ ਸਨ। ਉਹ ਪਿਛਲੇ ਪੰਜਾਹ ਸਾਲ ਤੋਂ ਕੈਨੇਡਾ ਵੱਸਦੇ ਸਨ। ਵਾਹਿਗੁਰੂ ਉਨ੍ਹਾਂ ਨੂੰ ਆਪਣੇ ਚਰਨਾਂ ਚ ਨਿਵਾਸ ਬਖ਼ਸ਼ੇ।

Related posts

ਕਸ਼ਮੀਰ ਮਸਲੇ ‘ਤੇ ਜੇਹਾਦ ਦੀ ਤਿਆਰੀ, ਮਕਬੂਜ਼ਾ ਕਸ਼ਮੀਰ ‘ਚ ਅੱਤਵਾਦੀ ਸਰਗਰਮੀ ਤੇਜ਼

On Punjab

US : ‘ਅੱਜ ਦੀਵਾਲੀ ਤੋਂ ਘੱਟ ਨਹੀਂ’, ਨਿਊਯਾਰਕ ਦੇ ਟਾਈਮਜ਼ ਸਕੁਏਅਰ ‘ਚ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਤੋਂ ਪਹਿਲਾਂ ਵੰਡੇ ਲੱਡੂ

On Punjab

ਦੀਪਿਕਾ ਤੇ ਰਣਵੀਰ ਦੇ ਘਰ ਆਈ ਨੰਨ੍ਹੀ ਪਰੀ

On Punjab