PreetNama
ਰਾਜਨੀਤੀ/Politics

ਕੋਰੋਨਾ ਮਹਾਮਾਰੀ ਦੀ ਸਥਿਤੀ ’ਤੇ ਕੱਲ੍ਹ ਲੋਕਸਭਾ ਤੇ ਰਾਜਸਭਾ ’ਚ ਸਾਰੀਆਂ ਪਾਰਟੀਆਂ ਨਾਲ ਕਰਨਗੇ ਪੀਐੱਮ ਮੋਦੀ ਬੈਠਕ

ਟੀਕਾਕਰਨ ਨੀਤੀ ਤੇ ਮਹਾਮਾਰੀ ’ਤੇ ਚਰਚਾ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਲੋਕਸਭਾ ਤੇ ਰਾਜਸਭਾ ’ਚ ਸਾਰੀਆਂ ਪਾਰਟੀਆਂ ਦੇ ਆਗੂਆਂ ਨਾਲ ਬੈਠਕ ਕਰ ਸਕਦੇ ਹਨ। ਬੈਠਕ ’ਚ ਕੋਰੋਨਾ ਨਾਲ ਨਿਪਟਣ ਨੂੰ ਲੈ ਕੇ ਇਕ Presentation ਦਿੱਤੀ ਜਾਵੇਗੀ। ਇਹ ਜਾਣਕਾਰੀ ਸਮਾਚਾਰ ਏਜੰਸੀ ਏਐੱਨਆਈ ਨੇ ਆਪਣੇ ਸੂਤਰਾਂ ਦੇ ਹਵਾਲੇ ਤੋਂ ਦਿੱਤੀ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਸੋਮਵਾਰ ਨੂੰ ਸੰਸਦ ’ਚ ਕੋਰੋਨਾ ਮਹਾਮਾਰੀ ਦੇ ਬਾਰੇ ’ਚ ਸਾਰਥਕ ਚਰਚਾ ਕਰਨ ਦੀ ਅਪੀਲ ਕੀਤੀ। ਮਹਾਮਾਰੀ ਨਾਲ ਪੂਰੀ ਦੁਨੀਆ ਪਰੇਸ਼ਾਨ ਹੈ। ਮਹਾਮਾਰੀ ਖ਼ਿਲਾਫ਼ ਭਾਰਤ ਦੀ ਟੀਕਾਕਰਨ ਮੁਹਿੰਮ ਤੇਜ਼ੀ ਨਾਲ ਅੱਗੇ ਵਧ ਰਹੀ ਹੈ।

Related posts

ਬੈਂਕ ਸ਼ੇਅਰ ‘ਚ ਭਾਰੀ ਖਰੀਦਦਾਰੀ ਦੇ ਦੌਰਾਨ ਸ਼ੇਅਰ ਬਾਜ਼ਾਰ ’ਚ ਤੇਜ਼ੀ

On Punjab

ਮਾਨ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਪੁਰਾਣੀ ਵੀਡੀਓ ਵਾਇਰਲ

On Punjab

ਲੋਕਾਂ ਨੇ ਸਰਕਾਰ ਦੀਆਂ ਨੀਤੀਆਂ ’ਤੇ ਮੋਹਰ ਲਾਈ: ਬਲਬੀਰ ਸਿੰਘ

On Punjab