ਇਕ ਹੋਰ ਤੈਰਾਕ ਸਾਜਨ ਪ੍ਰਕਾਸ਼ ਤੋਂ ਓਲੰਪਿਕ ਲਈ ਕੁਆਲੀਫਾਈ ਕਰਨ ਦੀ ਉਮੀਦ ਹੈ। ਉਨ੍ਹਾਂ ਨੇ ਜਿਨ੍ਹਾਂ ਸਾਰੇ ਚਾਰ ਮੁਕਾਬਲਿਆਂ ਵਿਚ ਹਿੱਸਾ ਲਿਆ ਹੈ ਉਨ੍ਹਾਂ ਸਾਰਿਆਂ ਵਿਚ ਗੋਲਡ ਮੈਡਲ ਹਾਸਲ ਕੀਤਾ ਹੈ।