PreetNama
ਫਿਲਮ-ਸੰਸਾਰ/Filmy

ਕੰਗਨਾ ਨੇ ਰਾਸ਼ਟਰਪਤੀ ਨੂੰ ਦਿਖਾਈ ‘ਮਣੀਕਰਨਿਕਾ’, ਵਿਵਾਦ ਖੜ੍ਹਾ ਕਰਨ ਵਾਲਿਆਂ ਨੂੰ ਵੰਗਾਰ

ਝਾਂਸੀ ਦੀ ਰਾਣੀ ਦੇ ਜੀਵਨ ’ਤੇ ਆਧਾਰਤ ਫਿਲਮ ‘ਮਣੀਕਰਨਿਕਾ’ 25 ਜਨਵਰੀ ਨੂੰ ਰਿਲੀਜ਼ ਹੋਣ ਵਾਲੀ ਹੈ। ਰਿਲੀਜ਼ ਤੋਂ ਪਹਿਲਾਂ ਰਾਸ਼ਟਰਪਤੀ ਭਵਨ ਵਿੱਚ ਫਿਲਮ ਦੀ ਵਿਸ਼ੇਸ਼ ਸਕ੍ਰੀਨਿੰਗ ਰੱਖੀ ਗਈ।

Related posts

500 ਕਰੋੜ ਦੇ ਧੋਖਾਧੜੀ ਮਾਮਲੇ ‘ਚ ਫਸੇ ਐਲਵਿਸ਼ ਯਾਦਵ, ਦਿੱਲੀ ਪੁਲਿਸ ਨੇ ਕਾਮੇਡੀਅਨ ਭਾਰਤੀ ਸਿੰਘ ਸਮੇਤ 5 ਨੂੰ ਭੇਜਿਆ ਸੰਮਨ ਦਿੱਲੀ ਪੁਲਿਸ ਨੇ 500 ਕਰੋੜ ਰੁਪਏ ਦੀ ਧੋਖਾਧੜੀ ਵਾਲੇ ਐਪ ਅਧਾਰਤ ਘੁਟਾਲੇ ਦੇ ਸਬੰਧ ਵਿੱਚ ਯੂਟਿਊਬਰ ਐਲਵੀਸ਼ ਯਾਦਵ ਅਤੇ ਕਾਮੇਡੀਅਨ ਭਾਰਤੀ ਸਿੰਘ ਸਮੇਤ ਪੰਜ ਲੋਕਾਂ ਨੂੰ ਸੰਮਨ ਕੀਤਾ ਹੈ। ਪੁਲਿਸ ਨੂੰ 500 ਤੋਂ ਵੱਧ ਸ਼ਿਕਾਇਤਾਂ ਮਿਲੀਆਂ ਹਨ ਜਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਕਈ ਸੋਸ਼ਲ ਮੀਡੀਆ ਪ੍ਰਭਾਵਕ ਅਤੇ ਯੂਟਿਊਬਰਾਂ ਨੇ ਆਪਣੇ ਪੰਨਿਆਂ ‘ਤੇ HIBOX ਮੋਬਾਈਲ ਐਪਲੀਕੇਸ਼ਨ ਦਾ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਐਪ ਰਾਹੀਂ ਨਿਵੇਸ਼ ਕਰਨ ਦਾ ਲਾਲਚ ਦਿੱਤਾ।

On Punjab

BR Chopra House Sold : ਮਹਾਭਾਰਤ ਤੋਂ ਇਤਿਹਾਸ ਰਚਣ ਵਾਲੇ ਨਿਰਮਾਤਾ ਬੀਆਰ ਚੋਪੜਾ ਦਾ ਵਿਕਿਆ ਬੰਗਲਾ, ਕੀਮਤ ਸੁਣ ਕੇ ਉੱਡ ਜਾਵੇਗੀ ਨੀਂਦ

On Punjab

‘ਗਦਰ 2’ ਦੀ ਬੰਪਰ ਓਪਨਿੰਗ, ਸੰਨੀ ਦਿਓਲ ਦੀ ਫਿਲਮ ਨੇ ਪਹਿਲੇ ਦਿਨ ਛਾਪੇ ਇੰਨੇ ਕਰੋੜ

On Punjab