ਪਾਤੜਾਂ- ਹਰਿਆਣਾ ਪੁਲੀਸ ਨੇ ਢਾਬੀ ਗੁੱਜਰਾਂ (ਖਨੌਰੀ) ਬਾਰਡਰ ‘ਤੇ ਦਿੱਲੀ ਵੱਲ ਵਧਦੇ ਕਿਸਾਨਾਂ ਨੂੰ ਰੋਕਣ ਲਈ ਕੰਕਰੀਟ ਦੇ ਬਣਾਏ ਬੈਰੀਕੇਡਾਂ ਨੂੰ ਬੁਲਡੋਜ਼ਰ ਨਾਲ ਹਟਾ ਕੇ ਆਵਾਜਾਈ ਬਹਾਲ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ 13 ਮਹੀਨੇ ਪਹਿਲਾਂ ਕਿਸਾਨਾਂ ਨੇ ਆਪਣੀਆਂ ਮੰਗਾਂ ਲਈ ਧਰਨਾ ਸ਼ੁਰੂ ਕੀਤਾ ਸੀ।
previous post

