PreetNama
ਰਾਜਨੀਤੀ/Politics

ਖੇਤੀ ਬਿੱਲਾਂ ‘ਤੇ ਰਾਸ਼ਟਰਪਤੀ ਦਾ ਪੰਜਾਬ ਨੂੰ ਝਟਕਾ, ਕੈਪਟਨ ਨੂੰ ਕੋਰਾ ਜਵਾਬ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਖੇਤੀ ਸੁਧਾਰ ਕਾਨੂੰਨਾਂ ਖਿਲਾਫ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਬਿੱਲਾਂ ‘ਤੇ ਮਿਲਣ ਤੋਂ ਇਨਕਾਰ ਕਰ ਦਿੱਤਾ ਹੈ। ਰਾਸ਼ਟਰਪਤੀ ਦਫਤਰ ਵੱਲੋਂ ਇਸ ਸਬੰਧੀ ਸੂਚਨਾ ਭੇਜ ਦਿੱਤੀ ਗਈ ਹੈ। ਮੁੱਖ ਮੰਤਰੀ ਦਫਤਰ ਵੱਲੋਂ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਗਿਆ ਕਿ ਉਨ੍ਹਾਂ ਰਾਸ਼ਟਰਪਤੀ ਨੂੰ ਕਈ ਹੋਰ ਸਮਾਂ ਦੇਣ ਦੀ ਮੰਗ ਕੀਤੀ ਹੈ।

ਪੰਜਾਬ ਵਿਧਾਨ ਸਭਾ ‘ਚ ਪਿਛਲੇ ਦਿਨੀਂ ਸੂਬਾ ਸਰਕਾਰ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਤਿੰਨ ਬਿੱਲ ਪਾਸ ਕੀਤੇ ਗਏ ਸਨ। ਇਨ੍ਹਾਂ ਬਿੱਲਾਂ ‘ਤੇ ਰਾਸ਼ਟਰਪਤੀ ਦੀ ਮੋਹਰ ਲੱਗਣੀ ਜ਼ਰੂਰੀ ਹੈ ਪਰ ਫਿਲਹਾਲ ਰਾਸ਼ਟਰਪਤੀ ਨੇ ਇਨ੍ਹਾਂ ਬਿੱਲਾਂ ਦੇ ਬਾਬਤ ਮਿਲਣ ਤੋਂ ਮਨ੍ਹਾ ਕਰ ਦਿੱਤਾ ਹੈ।

Related posts

ਮਦੀਨਾ ਬੱਸ ਹਾਦਸਾ: ਭਿਆਨਕ ਹਾਦਸੇ ਵਿੱਚ ਡਰਾਈਵਰ ਨੇੜੇ ਬੈਠਾ ਸਿਰਫ਼ ਇੱਕ ਭਾਰਤੀ ਬਚਿਆ

On Punjab

…ਤੇ ਪੁਲਿਸ ਨੇ ਬਚਾ ਦਿੱਤੀ ਫੌਜ਼ ‘ਚ ਭਰਤੀ ਹੋਏ ਮੁੰਡੇ ਦੀ ਨੌਕਰੀ.!!!

PreetNama

ਡਿਊਟੀ ਤੋਂ ਪਰਤ ਰਹੇ ਹੈੱਡ ਕਾਂਸਟੇਬਲ ਦੀ ਸੜਕ ਹਾਦਸੇ ’ਚ ਮੌਤ

On Punjab