78.82 F
New York, US
August 6, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਗੁਜਰਾਤ ਵਿੱਚ ਭੂਚਾਲ ਦੇ ਝਟਕੇ

ਅਹਿਮਦਾਬਾਦ- ਉਤਰੀ ਗੁਜਰਾਤ ਵਿਚ ਅੱਜ ਤੜਕੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 3.4 ਮਾਪੀ ਗਈ। ਇਹ ਭੂਚਾਲ ਸਵੇਰ ਚਾਰ ਵਜੇ ਦੇ ਕਰੀਬ ਆਇਆ ਪਰ ਇਸ ਭੂਚਾਲ ਨਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਖਬਰ ਨਹੀਂ ਹੈ।

ਜੇਕਰ ਪਿਛਲੇ ਰਿਕਾਰਡ ’ਤੇ ਨਜ਼ਰ ਮਾਰੀਏ ਤਾਂ ਗੁਜਰਾਤ ਵਿਚ ਪਿਛਲੇ ਕਈ ਸਾਲਾਂ ਵਿਚ ਵੱਡੇ ਭੂਚਾਲ ਆ ਚੁੱਕੇ ਹਨ ਤੇ ਇਹ ਉਚ ਜ਼ੋਖਮ ਵਾਲਾ ਖੇਤਰ ਹੈ ਜਿਥੇ ਭੂਚਾਲ ਦੇ ਝਟਕੇ ਅਕਸਰ ਆਉਂਦੇ ਰਹਿੰਦੇ ਹਨ।

Related posts

ਸ਼ਾਇਰ ਹਰਮੀਤ ਵਿਦਿਆਰਥੀ

Pritpal Kaur

ਮੈ ਇਕ ਚਿੱਤਰਕਾਰ ਹਾ

Pritpal Kaur

ਹੁਣ ਬੱਚਿਆਂ ਦਾ ਜਿਨਸੀ ਸ਼ੋਸ਼ਣ ਕਰਨ ਵਾਲਿਆਂ ਨੂੰ ਹੋਏਗੀ ਸਜ਼ਾ-ਏ-ਮੌਤ

On Punjab